ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਅਲਵਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਅਲਵਰ ਤੋਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜਿਆ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਨਾਗਾਜੀ ਇਲਾਕੇ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਡੈਮ ਦੇ ਪਾਣੀ ਵਿੱਚ ਨਹਾਉਣ ਦਾ ਕਥਿਤ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ […]

Continue Reading

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਰੋਪੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ […]

Continue Reading

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਫਰੀਦਕੋਟ, 23 ਅਗਸਤ (ਦੇਸ਼ ਕਲਿੱਕ ਬਿਊਰੋ): ਫਰੀਦਕੋਟ ਦੀ ਇੱਕ ਕਾਲੋਨੀ ਤੋਂ 10 ਅਗਸਤ 2026 ਨੂੰ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਦੀ ਜਾਂਚ ਦੌਰਾਨ ਤਿੰਨਾਂ ਵਿਦਿਆਰਥਣਾਂ ਦੇ ਮੁੰਬਈ ਵਿੱਚ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਥਾਣਾ ਸਿਟੀ-2 ਦੇ ਐੱਸਐੱਚਓ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ […]

Continue Reading

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ ‘ਤੇ ਸਰਕਾਰ ਨੇ ਲਾਈ ਰੋਕ

ਨਵੀਂ ਦਿੱਲੀ, (ਦੇਸ਼ ਕਲਿੱਕ ਬਿਊਰੋ): ਛੋਟੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਜ਼ੁਕਾਮ ਅਤੇ ਸਰਦੀ ਲਈ ਵਰਤੀਆਂ ਜਾਣ ਵਾਲੀਆਂ ਕੁਝ ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਸਖ਼ਤ ਪਾਬੰਦੀ ਲਗਾਈ ਹੈ। ਸਰਕਾਰ ਨੇ ਕਲੋਰਫੇਨਿਰਾਮਾਈਨ ਮੈਲੇਟ ਅਤੇ ਫੇਨਾਈਲੇਫ੍ਰਿਨ ਹਾਈਡ੍ਰੋਕਲੋਰਾਈਡ ਦੇ ਮਿਸ਼ਰਣ ਵਾਲੀਆਂ ਸਾਰੀਆਂ ਫਿਕਸਡ ਡੋਜ਼ ਕਾਂਬੀਨੇਸ਼ਨ (FDC) ਦਵਾਈਆਂ ਨੂੰ 4 […]

Continue Reading

ਪਾਕਿਸਤਾਨੀ ਕਨੈਕਸ਼ਨ! ਦੋ ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ

  ਪਾਕਿਸਤਾਨੀ ਕਨੈਕਸ਼ਨ! ਦੋ ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ ਕਾਨਪੁਰ, 23 ਅਗਸਤ 2026- ਕਾਨਪੁਰ ਦੇਹਾਤ, 23 ਅਗਸਤ 2026: ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤ ਵਿੱਚ ਐਂਟੀ ਟੈਰਰਿਸਟ ਸਕੁਐਡ (ATS) ਨੇ ਬਾਕਰ ਖਾਨ ਅਤੇ ਉਸ ਦੀ ਭੈਣ ਉਰੂਜ ਫਾਤਿਮਾ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਤੋਂ ਕਥਿਤ ਪਾਕਿਸਤਾਨੀ ਕਨੈਕਸ਼ਨ ਅਤੇ ਸ਼ੱਕੀ ਗਤੀਵਿਧੀਆਂ ਨੂੰ ਲੈ ਕੇ ਪੁੱਛਗਿੱਛ ਕੀਤੀ […]

Continue Reading

ਹਾਰਡਵੇਅਰ ਦੀ ਦੁਕਾਨ ਅਤੇ ਘਰ ‘ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਪਟਨਾ, 23 ਅਗਸਤ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਪਟਨਾ ਜ਼ਿਲ੍ਹੇ ਦੇ ਬਖ਼ਤਿਆਰਪੁਰ ਥਾਣਾ ਖੇਤਰ ਵਿੱਚ ਪੁਰਾਣੀ ਬਾਈਪਾਸ ਨੇੜੇ ਇੱਕ ਹਾਰਡਵੇਅਰ ਦੀ ਦੁਕਾਨ ਅਤੇ ਉਸ ਨਾਲ ਲੱਗਦੇ ਘਰ ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੀ ਜ਼ਖ਼ਮੀ ਹੋ ਗਈ। ਮ੍ਰਿਤਕਾਂ […]

Continue Reading

ਅਮਰੀਕਾ ’ਚ ਲੁੱਟ ਦੌਰਾਨ ਭਾਰਤੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ

  ਅਮਰੀਕਾ ’ਚ ਲੁੱਟ ਦੌਰਾਨ ਭਾਰਤੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਜੈਕਸਨ, 23 ਅਗਸਤ 2026: ਅਮਰੀਕਾ ਦੇ ਟੈਨੇਸੀ ਸੂਬੇ ਦੇ ਜੈਕਸਨ ਸ਼ਹਿਰ ਵਿੱਚ ਹਥਿਆਰਬੰਦ ਲੁੱਟ ਦੌਰਾਨ 56 ਸਾਲਾ ਗੁਜਰਾਤੀ ਵਿਅਕਤੀ ਸੁਰੇਸ਼ ਪਟੇਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਭ ਤੋਂ ਦੁਖਦਾਈ ਗੱਲ ਇਹ ਰਹੀ ਕਿ ਗੋਲੀਬਾਰੀ ਸਮੇਂ ਸੁਰੇਸ਼ ਪਟੇਲ ਦੀ 19 ਸਾਲਾ […]

Continue Reading

Breaking- ਰਾਹੁਲ ਗਾਂਧੀ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਥਾਣੇ ਦੀ ਕੰਧ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ‘ਚ ਵਿਅਕਤੀ ਕਾਬੂ

  Breaking- ਰਾਹੁਲ ਗਾਂਧੀ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਥਾਣੇ ਦੀ ਕੰਧ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ‘ਚ ਵਿਅਕਤੀ ਕਾਬੂ ਨਵੀਂ ਦਿੱਲੀ, 23 ਅਗਸਤ 2026: ਦਿੱਲੀ ਪੁਲਿਸ ਨੇ 21 ਅਗਸਤ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਸੰਸਦ ਮਾਰਗ ਪੁਲਿਸ ਥਾਣੇ ਦੇ ਬਾਹਰ ਪ੍ਰਦਰਸ਼ਨ ਦੌਰਾਨ ਥਾਣੇ ਦੀ ਕੰਧ ’ਤੇ ਗ੍ਰੈਫਿਟੀ ਬਣਾਉਣ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ […]

Continue Reading

ਅਮਰੀਕਾ ’ਚ ਵੱਡਾ ਹਵਾਈ ਹਾਦਸਾ ਟਲਿਆ! ਉਡਾਣ ਦੌਰਾਨ ਲੈਪਟਾਪ ਨੂੰ ਲੱਗੀ ਅੱਗ, 133 ਯਾਤਰੀਆਂ ਦੀ ਜਾਨ ਬਚੀ

  ਅਮਰੀਕਾ ’ਚ ਵੱਡਾ ਹਵਾਈ ਹਾਦਸਾ ਟਲਿਆ! ਉਡਾਣ ਦੌਰਾਨ ਲੈਪਟਾਪ ਨੂੰ ਲੱਗੀ ਅੱਗ, 133 ਯਾਤਰੀਆਂ ਦੀ ਜਾਨ ਬਚੀ ਡਲਾਸ, 23 ਅਗਸਤ 2026: ਅਮਰੀਕਾ ਵਿੱਚ ਇੱਕ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਵਾਲ-ਵਾਲ ਬਚ ਗਿਆ। ਅਟਲਾਂਟਾ ਤੋਂ ਡਲਾਸ-ਫੋਰਟ ਵਰਥ ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਵਿੱਚ ਲੈਂਡਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਇੱਕ ਯਾਤਰੀ ਦੇ ਲੈਪਟਾਪ […]

Continue Reading

Punjab News: ਪੁਲਿਸ ਚੌਕੀ ਦੇ ਗੇਟ ਅੱਗਿਓਂ ਬਜ਼ੁਰਗ ਔਰਤ ਦੀ ਕੰਨ ਦੀ ਵਾਲੀ ਝਪਟੀ

  Punjab News: ਪੁਲਿਸ ਚੌਕੀ ਦੇ ਗੇਟ ਅੱਗਿਓਂ ਬਜ਼ੁਰਗ ਔਰਤ ਦੀ ਕੰਨ ਦੀ ਵਾਲੀ ਝਪਟੀ ਸੰਗਰੂਰ, 23 ਅਗਸਤ 2026- ਕੌਹਰੀਆਂ ਇਲਾਕੇ ਵਿੱਚ ਝਪਟਮਾਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਪੁਲਿਸ ਚੌਕੀ ਕੌਹਰੀਆਂ ਦੇ ਬਿਲਕੁਲ ਗੇਟ ਅੱਗੇ ਦਿਨ-ਦਿਹਾੜੇ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਕੰਨ ਦੀ ਵਾਲੀ ਝਪਟ ਲਈ ਗਈ। ਘਟਨਾ ਤੋਂ ਬਾਅਦ […]

Continue Reading