ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ […]
Continue Reading
