ਪੰਜਾਬ ਸਰਕਾਰ ਨੂੰ DA ਮਾਮਲੇ ’ਚ ਹਾਈਕੋਰਟ ਦਾ ਨੋਟਿਸ, 31 ਅਗਸਤ ਤੱਕ ਦੇਣਾ ਹੋਵੇਗਾ ਜਵਾਬ
ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਅਦਾਇਗੀ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸਰਕਾਰ ਵੱਲੋਂ ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਦਾਇਰ […]
Continue Reading
