ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ
ਦਲਜੀਤ ਕੌਰ ਬਰਨਾਲਾ, 20 ਅਗਸਤ, 2026: ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਉੱਪਰ ਖੁਦਕਸ਼ੀ ਲਈ ਉਕਸਾਉਣ ਦਾ ਪਰਚਾ ਦਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ […]
Continue Reading
