Big Breaking- FBI ਵੱਲੋਂ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ

  Big Breaking- FBI ਵੱਲੋਂ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ ਚੰਡੀਗੜ੍ਹ, 20 ਅਗਸਤ 2026: ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਨੇ ਭਾਰਤੀ ਨਾਗਰਿਕ ਮੇਜਰ ਸਿੰਘ ਖ਼ਿਲਾਫ਼ ਵਾਂਟਿਡ ਨੋਟਿਸ ਜਾਰੀ ਕੀਤਾ ਹੈ। ਅਮਰੀਕੀ ਅਧਿਕਾਰੀਆਂ ਅਨੁਸਾਰ ਮੇਜਰ ਸਿੰਘ ਪੰਜਾਬ ਨਾਲ ਸਬੰਧਤ ਜੱਗੂ ਭਗਵਾਨਪੁਰੀਆ ਦੇ ਸੰਗਠਿਤ ਅਪਰਾਧਕ ਗਿਰੋਹ ਦਾ ਕਥਿਤ ਸਾਥੀ ਹੈ। ਅਮਰੀਕੀ ਜਾਂਚ ਅਧਿਕਾਰੀਆਂ […]

Continue Reading

ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ

  ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ ਚੰਡੀਗੜ੍ਹ, 20 ਅਗਸਤ 2026 ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦੇ ਹੱਕ ਵਿੱਚ ਫ਼ੈਸਲਾ […]

Continue Reading

ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ

  ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ (ਰੂਪਨਗਰ, ਹੋਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਮੋਹਾਲੀ) ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ […]

Continue Reading

ਵੱਡੀ ਖ਼ਬਰ: ਨਕਲ ਕਾਂਡ ਦੇ 26 ਵਿਦਿਆਰਥੀਆਂ ਨੂੰ ਅਦਾਲਤ ਵੱਲੋਂ ਤੁਰੰਤ ਜ਼ਮਾਨਤ, ਕਿਹਾ-‘ਸਿਰਫ਼ ਮਾਮਲੇ ਦੀ ਗੰਭੀਰਤਾ ਦੇ ਆਧਾਰ ’ਤੇ ਜੇਲ੍ਹ ਨਹੀਂ ਰੱਖ ਸਕਦੇ’

  ਵੱਡੀ ਖ਼ਬਰ: ਨਕਲ ਕਾਂਡ ਦੇ 26 ਵਿਦਿਆਰਥੀਆਂ ਨੂੰ ਅਦਾਲਤ ਵੱਲੋਂ ਤੁਰੰਤ ਜ਼ਮਾਨਤ, ਕਿਹਾ-‘ਸਿਰਫ਼ ਮਾਮਲੇ ਦੀ ਗੰਭੀਰਤਾ ਦੇ ਆਧਾਰ ’ਤੇ ਜੇਲ੍ਹ ਨਹੀਂ ਰੱਖ ਸਕਦੇ’ ਫ਼ਰੀਦਕੋਟ, 20 ਅਗਸਤ 2026: ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਦੀ ਪ੍ਰੀਖਿਆ ਵਿੱਚ ਕਥਿਤ ਤੌਰ ’ਤੇ ਅੰਤਰਰਾਜੀ ਗਰੋਹ ਰਾਹੀਂ ਨਕਲ ਕਰਵਾਉਣ ਦੇ ਮਾਮਲੇ ਵਿੱਚ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਪੁਲੀਸ ਵੱਲੋਂ […]

Continue Reading

Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ

  Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ ਚੰਡੀਗੜ੍ਹ, 20 ਅਗਸਤ 2026 ਫਾਜ਼ਿਲਕਾ ਵਿੱਚ ਨਾਮਵਰ ਮਠਿਆਈ ਕਾਰੋਬਾਰੀ ਦੇ ਵੱਖ-ਵੱਖ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਂਚ 24 ਘੰਟਿਆਂ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ ਜਾਰੀ ਹੈ। ਵਿਭਾਗੀ ਟੀਮਾਂ ਵੱਲੋਂ ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਇਕੋ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਦਾ ਹੱਲਾ ਬੋਲ ਪ੍ਰਦਰਸ਼ਨ! ਪੰਜਾਬ ਭਰ ‘ਚੋਂ ਟੀਚਰ ਮੁੱਖ ਮੰਤਰੀ ਦੇ ਪਿੰਡ ਕਰਨਗੇ ਮੁਜ਼ਾਹਰਾ

  ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਦਾ ਹੱਲਾ ਬੋਲ ਪ੍ਰਦਰਸ਼ਨ! ਪੰਜਾਬ ਭਰ ‘ਚੋਂ ਟੀਚਰ ਮੁੱਖ ਮੰਤਰੀ ਦੇ ਪਿੰਡ ਕਰਨਗੇ ਮੁਜ਼ਾਹਰਾ ਐਲੀਮੈਂਟਰੀ ਅਧਿਆਪਕ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗਸਤ ਨੂੰ ਸਤੌਜ ਜਾਣਗੇ- ਪੰਨੂ/ਲਹੌਰੀਆ ਚੰਡੀਗੜ੍ਹ, 20 ਅਗਸਤ 2026 ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ […]

Continue Reading

ਵੱਡੀ ਖ਼ਬਰ: ਭਾਰਤ ਦਾ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਨਜਾਇਜ਼ ਕਬਜ਼ੇ ’ਤੇ ਚੱਲਿਆ ਬੁਲਡੋਜ਼ਰ

  ਵੱਡੀ ਖ਼ਬਰ: ਭਾਰਤ ਦਾ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਨਜਾਇਜ਼ ਕਬਜ਼ੇ ’ਤੇ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ 2026: ਭਾਰਤ ਅਤੇ ਪਾਕਿਸਤਾਨ ਵਿਚਾਲੇ ਕੂਟਨੀਤਕ ਤਣਾਅ ਦਰਮਿਆਨ ਦੋਵਾਂ ਦੇਸ਼ਾਂ ਵੱਲੋਂ ਇਕ-ਦੂਜੇ ਦੀਆਂ ਕਾਰਵਾਈਆਂ ਦਾ ਜਵਾਬ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਵਿੱਚ ਭਾਰਤ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਕਥਿਤ ਗੈਰ-ਕਾਨੂੰਨੀ […]

Continue Reading

ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤਾ ਜੀਜੇ ਦਾ ਕਤਲ

ਮੋਹਾਲੀ, 19 ਅਗਸਤ (ਦੇਸ਼ ਕਿੱਕ ਬਿਊਰੋ): ਮੋਹਾਲੀ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੇ ਦੋਸਤ ਨਾਲ ਮਿਲ ਕੇ ਆਪਣੇ ਸਕੇ ਜੀਜੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਮਨਦੀਪ ਸਿੰਘ ਥਾਣਾ ਸੁਹਾਣਾ ਅਧੀਨ ਪੈਂਦੇ ਸੈਕਟਰ-87 ਵਿੱਚ ਪ੍ਰਾਪਰਟੀ ਡੀਲਰ ਦਾ ਦਫ਼ਤਰ ਚਲਾਉਂਦਾ ਸੀ। ਦੱਸਿਆ […]

Continue Reading

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: CM ਮਾਨ

ਸੰਗਰੂਰ, 19 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ […]

Continue Reading

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: CM ਮਾਨ

ਧੂਰੀ, 19 ਅਗਸਤ (ਦੇਸ਼ ਕਲਿੱਕ ਬਿਊਰੋ): ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ। ਔਰਤਾਂ ਦੇ ਆਰਥਿਕ ਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ […]

Continue Reading