ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ
ਚੰਡੀਗੜ੍ਹ; 19 ਅਗਸਤ 2026 (ਦੇਸ਼ ਕਲਿੱਕ ਬਿਊਰੋ): ਲੋਕਾਂ ਨੂੰ ਸਮੇਂ ਸਿਰ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਅਹਿਦ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡਰਾਈਵਿੰਗ ਲਾਇਸੰਸ (ਡੀ.ਐੱਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਸੇਵਾਵਾਂ ਵਿੱਚ ਕੁੱਲ ਬਕਾਇਆ ਦਰ […]
Continue Reading
