ਕੈਨੇਡਾ ਭੇਜਣ ਦੇ ਨਾਮ ‘ਤੇ ਨੌਜਵਾਨ ਨਾਲ ਠੱਗੀ, ਟਰੈਵਲ ਏਜੰਟ ਖਿਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 19 ਅਗਸਤ (ਭਟੋਆ): ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਵੱਲੋਂ ਪਿੰਡ ਮੁੰਡੀਆਂ ਦੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 12 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋ ਇਹ ਕਾਰਵਾਈ ਹਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ, […]

Continue Reading

ਸੀ.ਪੀ.ਐਫ. ਕਾਮਿਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ) – ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸਦੀ ਲੜੀ ਤਹਿਤ 23 ਅਗਸਤ ਦਿਨ ਐਤਵਾਰ ਨੂੰ ਪੰਜਾਬ ਦੇ ਸਮੂਹ ਸੀ.ਪੀ.ਐਫ. ਕਰਮਚਾਰੀ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਹਨ। […]

Continue Reading

ਮਨਿਸਟਰੀਅਲ ਕਾਮੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ‘ਚ

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਕਲਮਛੋੜ ਹੜਤਾਲ ਨੂੰ 21 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਹੈ, ਜਿਸਦੇ ਚਲਦਿਆਂ ਅੱਜ ਤੀਸਰੇ ਦਿਨ ਵੀ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਰੌਣਕਾਂ ਦੀ ਕਮੀ ਰਹੀ। ਇਸ ਮੌਕੇ ਮਨਿਸਟਰੀਅਲ ਕਾਮਿਆਂ ਵੱਲੋਂ ਦਫ਼ਤਰ ਡਿਪਟੀ […]

Continue Reading

ਵੱਡੀ ਖ਼ਬਰ: ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ AAP ‘ਚ ਹੋਏ ਸ਼ਾਮਲ

  ਵੱਡੀ ਖ਼ਬਰ: ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ AAP ‘ਚ ਹੋਏ ਸ਼ਾਮਲ ਚੰਡੀਗੜ੍ਹ, 19 ਅਗਸਤ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੋਨ ਤਮਗਾ ਜੇਤੂ ਖਿਡਾਰੀ ਕੁਨਾਰ ਨੇ ਆਮ ਆਦਮੀ ਪਾਰਟੀ […]

Continue Reading

ਲੁਧਿਆਣਾ ਤੋਂ ਵੱਡੀ ਖ਼ਬਰ: ਪੀਜ਼ਾ ਆਊਟਲੈੱਟ ’ਤੇ ਤਾਬੜਤੋੜ ਗੋਲੀਬਾਰੀ

  ਲੁਧਿਆਣਾ ਤੋਂ ਵੱਡੀ ਖ਼ਬਰ: ਪੀਜ਼ਾ ਆਊਟਲੈੱਟ ’ਤੇ ਤਾਬੜਤੋੜ ਗੋਲੀਬਾਰੀ ਲੁਧਿਆਣਾ, 19 ਅਗਸਤ 2026- ਲੁਧਿਆਣਾ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਪੀਜ਼ਾ ਆਊਟਲੈੱਟ ’ਤੇ ਹੋਈ ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਹਥਿਆਰਬੰਦ ਹਮਲਾਵਰ ਆਊਟਲੈੱਟ ਦੇ ਅੰਦਰ ਦਾਖ਼ਲ ਹੋਏ ਅਤੇ ਕੁਝ ਹੀ ਪਲਾਂ ਵਿੱਚ […]

Continue Reading

ਚੰਡੀਗੜ੍ਹ ‘ਚ ਪ੍ਰਦਰਸ਼ਨਕਾਰੀਆਂ ਉੱਤੇ ਅੱਥਰੂ ਗੈਸ ਗੋਲੇ ਡਰੋਨ ਰਾਹੀਂ ਸੁੱਟਣ ’ਤੇ ਮਾਨ ਨੇ ਜਤਾਇਆ ਇਤਰਾਜ਼

  ਚੰਡੀਗੜ੍ਹ ‘ਚ ਪ੍ਰਦਰਸ਼ਨਕਾਰੀਆਂ ਉੱਤੇ ਅੱਥਰੂ ਗੈਸ ਗੋਲੇ ਡਰੋਨ ਰਾਹੀਂ ਸੁੱਟਣ ’ਤੇ ਮਾਨ ਨੇ ਜਤਾਇਆ ਇਤਰਾਜ਼ ਅੰਮ੍ਰਿਤਸਰ, 19 ਅਗਸਤ 2026 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ 15 ਅਗਸਤ ਨੂੰ ਹੋਏ ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਛੱਡਣ ਲਈ ਡਰੋਨ ਦੀ ਵਰਤੋਂ ਨੂੰ ਲੈ ਕੇ ਸਰਕਾਰ ’ਤੇ ਤਿੱਖੇ […]

Continue Reading

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ- ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਨਾਲ ਲੈ ਕੇ ਬਣੇ ਠੋਸ ਫਰੇਮਵਰਕ

  ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ- ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਨਾਲ ਲੈ ਕੇ ਬਣੇ ਠੋਸ ਫਰੇਮਵਰਕ ਚੰਡੀਗੜ੍ਹ, 19 ਅਗਸਤ 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਯੂਜੀਸੀ ਦੀ ਪ੍ਰੀਖਿਆ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ […]

Continue Reading

Breaking: ਹੋਟਲ ’ਚ ਭਿਆਨਕ ਅੱਗ, ਬੱਚੇ ਸਮੇਤ 9 ਦੀ ਮੌਤ; 6 ਹਸਪਤਾਲ ਦਾਖ਼ਲ

  Breaking: ਹੋਟਲ ’ਚ ਭਿਆਨਕ ਅੱਗ, ਬੱਚੇ ਸਮੇਤ 9 ਦੀ ਮੌਤ; 6 ਹਸਪਤਾਲ ਦਾਖ਼ਲ ਕੋਲਕਾਤਾ, 19 ਅਗਸਤ 2026: ਕੋਲਕਾਤਾ ਦੀ ਫ੍ਰੀ ਸਕੂਲ ਸਟਰੀਟ ਸਥਿਤ ਇੱਕ ਹੋਟਲ ਵਿੱਚ ਮੰਗਲਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਬੱਚੇ ਸਮੇਤ 9 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। […]

Continue Reading

ਵੱਡੀ ਖ਼ਬਰ: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੁਲਿਸ ਨੇ ਲਿਆਂਦਾ ਪੰਜਾਬ!

  ਵੱਡੀ ਖ਼ਬਰ: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੁਲਿਸ ਨੇ ਲਿਆਂਦਾ ਪੰਜਾਬ! ਚੰਡੀਗੜ੍ਹ, 19 ਅਗਸਤ 2026 ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਮਲੇਸ਼ੀਆ ਤੋਂ ਬੰਬੀਹਾ ਗੈਂਗ ਨਾਲ ਕਥਿਤ ਤੌਰ ’ਤੇ […]

Continue Reading

ਦੁਖਦਾਈ ਖ਼ਬਰ: ਕੁਵੈਤ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਪੰਜਾਬੀ ਨੌਜਵਾਨ ਦੀ ਮੌਤ; ਹੋਰਨਾਂ ਨੂੰ ਬਚਾਉਂਦੇ ਖੁਦ ਝੁਲਸਿਆ

  ਦੁਖਦਾਈ ਖ਼ਬਰ: ਕੁਵੈਤ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਪੰਜਾਬੀ ਨੌਜਵਾਨ ਦੀ ਮੌਤ; ਹੋਰਨਾਂ ਨੂੰ ਬਚਾਉਂਦੇ ਖੁਦ ਝੁਲਸਿਆ ਮਜੀਠਾ, 19 ਅਗਸਤ 2026 ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਨਾਲ ਸਬੰਧਤ 35 ਸਾਲਾ ਨੌਜਵਾਨ ਜਗਤਾਰ ਸਿੰਘ ਦੀ ਕੁਵੈਤ ਵਿੱਚ ਵਾਪਰੀ ਦਰਦਨਾਕ ਘਟਨਾ ਦੌਰਾਨ ਮੌਤ ਹੋ ਗਈ। ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਅੱਗ ਲੱਗਣ […]

Continue Reading