ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਐਲਾਨ

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਐਲਾਨ ਚੰਡੀਗੜ੍ਹ, 12 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ […]

Continue Reading

ਵੱਡੀ ਖ਼ਬਰ: ਲੁਧਿਆਣਾ ਦੇ VIP ਇਲਾਕੇ ‘ਚ ਜੱਜ ਦੇ ਘਰੋਂ ਗੈਸ ਸਿਲੰਡਰ ਚੋਰੀ

  ਵੱਡੀ ਖ਼ਬਰ: ਲੁਧਿਆਣਾ ਦੇ VIP ਇਲਾਕੇ ‘ਚ ਜੱਜ ਦੇ ਘਰੋਂ ਗੈਸ ਸਿਲੰਡਰ ਚੋਰੀ ਲੁਧਿਆਣਾ, 12 ਅਗਸਤ 2026 ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਸਰਾਭਾ ਨਗਰ ਇਲਾਕੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਗੌਰਵ ਗੁਪਤਾ ਦੀ ਰਿਹਾਇਸ਼ ਤੋਂ ਐਲਪੀਜੀ ਗੈਸ ਸਿਲੰਡਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ […]

Continue Reading

Punjab News: ਸ਼ਰਾਬ ਨੇ ਯਾਰੀ ‘ਚ ਪਾਈ ਫਿੱਕ; ਦੋਸਤ ਵੱਲੋਂ ਦੋਸਤ ਦਾ ਕਤਲ

  Punjab News: ਸ਼ਰਾਬ ਨੇ ਯਾਰੀ ‘ਚ ਪਾਈ ਫਿੱਕ; ਦੋਸਤ ਵੱਲੋਂ ਦੋਸਤ ਦਾ ਕਤਲ ਸੁਨਾਮ 12 ਅਗਸਤ 2026 ਵਿਧਾਨ ਸਭਾ ਹਲਕਾ ਸੁਨਾਮ ਦੇ ਅਧੀਨ ਪੈਂਦੇ ਪਿੰਡ ਭਰੂਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਆਪਸੀ ਤਕਰਾਰ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਆਪਣੇ ਹੀ ਗੂੜ੍ਹੇ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ […]

Continue Reading

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ

  Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ ਚੰਡੀਗੜ੍ਹ, 12 ਅਗਸਤ 2026 ਜਿੱਥੇ ਇੱਕ ਪਾਸੇ ਪਹਾੜੀ ਰਾਜਾਂ ਦੇ ਅੰਦਰ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਦੇ ਕਾਰਨ ਲੈਂਡਸਲਾਈਡ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ, ਉਥੇ ਦੂਜੇ ਪਾਸੇ ਮੈਦਾਨੀ ਸੂਬਿਆਂ ਦੇ ਅੰਦਰ […]

Continue Reading

Big Update: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

  Big Update: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ ਨਵੀਂ ਦਿੱਲੀ, 12 ਅਗਸਤ 2026 ਮੱਸਿਆ ਦੇ ਦਿਨ ਅੱਜ 12 ਅਗਸਤ ਨੂੰ ਸਾਲ ਦਾ ਦੂਜਾ ਅਤੇ ਆਖਰੀ ਸੂਰਜ ਗ੍ਰਹਿਣ ਲੱਗਣ ਜਾ ਰਿਹਾ ਹੈ। ਵੈਦਿਕ ਪੰਚਾਂਗ ਅਨੁਸਾਰ ਮੱਸਿਆ ਦੀ ਤਾਰੀਖ ਨੂੰ ਸੂਰਜ ਗ੍ਰਹਿਣ ਦੀ ਘਟਨਾ ਹੋਣ ਕਾਰਨ ਧਾਰਮਿਕ ਅਤੇ ਜੋਤਿਸ਼ ਪੱਖੋਂ ਵੀ ਇਸ ਦਿਨ ਨੂੰ ਖ਼ਾਸ […]

Continue Reading

ਸਪੈਸ਼ਲ ਸਟੋਰੀ: ਅਵਾਰਾ ਕੁੱਤਿਆਂ ਨੇ ਵਧਾਈ ਲੋਕਾਂ ਦੀ ਚਿੰਤਾ! ਸੜਕੀ ਹਾਦਸਿਆਂ ਅਤੇ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਧੇ

  ਸਪੈਸ਼ਲ ਸਟੋਰੀ: ਅਵਾਰਾ ਕੁੱਤਿਆਂ ਨੇ ਵਧਾਈ ਲੋਕਾਂ ਦੀ ਚਿੰਤਾ! ਸੜਕੀ ਹਾਦਸਿਆਂ ਅਤੇ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਧੇ ਚੰਡੀਗੜ੍ਹ, 12 ਅਗਸਤ 2026 ਪੰਜਾਬ ਦੇ ਤਕਰੀਬਨ ਹਰ ਸ਼ਹਿਰ, ਗਲੀ, ਮੁਹੱਲੇ, ਕਸਬੇ ਅਤੇ ਪਿੰਡਾਂ ਦੀਆਂ ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। […]

Continue Reading

ਵੱਡੀ ਖ਼ਬਰ: ਪੰਜਾਬ ਦੇ ਨਸ਼ਾ ਤਸਕਰ ਦੀ ₹2.09 ਕਰੋੜ ਦੀ ਸੰਪਤੀ ਫ੍ਰੀਜ਼

  ਵੱਡੀ ਖ਼ਬਰ: ਪੰਜਾਬ ਦੇ ਨਸ਼ਾ ਤਸਕਰ ਦੀ ₹2.09 ਕਰੋੜ ਦੀ ਸੰਪਤੀ ਫ੍ਰੀਜ਼ ਚੰਡੀਗੜ੍ਹ, 12 ਅਗਸਤ 2026 ਹਿਮਾਚਲ ਪ੍ਰਦੇਸ਼ ਪੁਲਿਸ ਨੇ ਪੰਜਾਬ ਦੇ ਨਸ਼ਾ ਤਸਕਰੀ ਨੈੱਟਵਰਕ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸ਼ਿਮਲਾ ਪੁਲਿਸ ਨੇ ਇੱਕ ਮੁੱਖ ਨਸ਼ਾ ਤਸਕਰ ਦੀ ₹2.09 ਕਰੋੜ ਦੀ ਗ਼ੈਰ-ਕਾਨੂੰਨੀ ਚੱਲ-ਅਚੱਲ ਜਾਇਦਾਦ ਫ੍ਰੀਜ਼ ਕਰ ਦਿੱਤੀ ਹੈ। ਜ਼ਬਤ ਕੀਤੀ ਸੰਪਤੀ […]

Continue Reading

ਮੋਹਾਲੀ ਦੇ ਫੇਜ਼-11 ‘ਚ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਲੈ ਕੇ ਵਸਨੀਕਾਂ ‘ਚ ਰੋਸ; ਚੇਤਨਾ ਮਾਰਚ ਕੱਢਣ ਦਾ ਐਲਾਨ

  ਮੋਹਾਲੀ ਦੇ ਫੇਜ਼-11 ‘ਚ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਲੈ ਕੇ ਵਸਨੀਕਾਂ ‘ਚ ਰੋਸ; ਚੇਤਨਾ ਮਾਰਚ ਕੱਢਣ ਦਾ ਐਲਾਨ ਮੋਹਾਲੀ, 12 ਅਗਸਤ 2026: ਫੇਜ਼-11, ਮੋਹਾਲੀ ਦੇ ਵਸਨੀਕਾਂ ਵੱਲੋਂ ਇਲਾਕੇ ਵਿੱਚ ਬਣੇ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਲੈ ਕੇ ਮੀਟਿੰਗ ਕੀਤੀ ਗਈ। ਵਸਨੀਕਾਂ ਨੇ ਦੱਸਿਆ ਕਿ ਡੰਪ ’ਤੇ ਲੰਬੇ ਸਮੇਂ ਤੋਂ ਕੂੜਾ ਇਕੱਠਾ […]

Continue Reading

Punjab News: ਭਾਜਪਾ ਪੰਜਾਬ ‘ਚ 117 ਸੀਟਾਂ ’ਤੇ ਇਕੱਲੇ ਲੜੇਗੀ ਚੋਣ: ਕੇਵਲ ਢਿੱਲੋਂ

  Punjab News: ਭਾਜਪਾ ਪੰਜਾਬ ‘ਚ 117 ਸੀਟਾਂ ’ਤੇ ਇਕੱਲੇ ਲੜੇਗੀ ਚੋਣ: ਕੇਵਲ ਢਿੱਲੋਂ ਚੰਡੀਗੜ੍ਹ, 12 ਅਗਸਤ 2026 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ ਪੰਜਾਬ […]

Continue Reading

ਵੱਡੀ ਖਬਰ: ਝੀਲ ‘ਚ ਬੇੜੀ ਪਲਟਣ ਕਾਰਨ ਵੱਡਾ ਹਾਦਸਾ, 15 ਤੋਂ ਵੱਧ ਲੋਕਾਂ ਦੀ ਮੌਤ ਦਾ ਖ਼ਦਸ਼ਾ

  ਵੱਡੀ ਖਬਰ: ਝੀਲ ‘ਚ ਬੇੜੀ ਪਲਟਣ ਕਾਰਨ ਵੱਡਾ ਹਾਦਸਾ, 15 ਤੋਂ ਵੱਧ ਲੋਕਾਂ ਦੀ ਮੌਤ ਦਾ ਖ਼ਦਸ਼ਾ ਜ਼ਿੰਬਾਬਵੇ, 12 ਅਗਸਤ 2026 ਜ਼ਿੰਬਾਬਵੇ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪ੍ਰਸਿੱਧ ਕਰੀਬਾ ਝੀਲ ਵਿੱਚ ਇੱਕ ਬੇੜੀ ਪਲਟਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੇੜੀ ਵਿੱਚ ਲਗਭਗ 95 ਯਾਤਰੀ ਸਵਾਰ […]

Continue Reading