ਪੰਜਾਬ ਤੋਂ ਬਾਅਦ ਹਰਿਆਣਾ ‘ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ, ਸ਼ਹਿਰਾਂ ‘ਚ ਗੰਦਗੀ ਦੇ ਢੇਰ

  ਪੰਜਾਬ ਤੋਂ ਬਾਅਦ ਹਰਿਆਣਾ ‘ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ, ਸ਼ਹਿਰਾਂ ‘ਚ ਗੰਦਗੀ ਦੇ ਢੇਰ ਚੰਡੀਗੜ੍ਹ, 11 ਅਗਸਤ 2026 ਹਰਿਆਣਾ ਵਿੱਚ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਨਗਰ ਪਾਲਿਕਾ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਨੂੰ ਹੋਰ ਚਾਰ ਦਿਨਾਂ ਲਈ ਵਧਾ ਦਿੱਤਾ ਹੈ। ਹੁਣ ਸੂਬੇ ਭਰ ਦੇ ਸਫ਼ਾਈ ਕਰਮਚਾਰੀ 15 ਅਗਸਤ ਤੱਕ ਹੜਤਾਲ ‘ਤੇ […]

Continue Reading

ਵੱਡੀ ਖ਼ਬਰ: ‘ਵੰਦੇ ਮਾਤਰਮ’ ਗੀਤ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

  ਵੱਡੀ ਖ਼ਬਰ: ‘ਵੰਦੇ ਮਾਤਰਮ’ ਗੀਤ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ, 11 ਅਗਸਤ 2026-  ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨਾਲ ਜੁੜਿਆ ਇੱਕ ਅਹਿਮ ਕਾਨੂੰਨੀ ਬਦਲਾਅ ਹੁਣ ਲਾਗੂ ਹੋ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ ਨੂੰ ‘ਪ੍ਰਿਵੈਂਸ਼ਨ ਆਫ਼ ਇਨਸਲਟਸ ਟੂ ਨੈਸ਼ਨਲ ਆਨਰ (ਅਮੇੰਡਮੈਂਟ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ […]

Continue Reading

ਵੱਡੀ ਖ਼ਬਰ: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

  ਵੱਡੀ ਖ਼ਬਰ: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੋਲਕਾਤਾ, 11 ਅਗਸਤ 2026 ਅੱਜ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੇ ਹੈਲੀਕਾਪਟਰ ਵਿੱਚ ਤਕਨੀਕੀ ਖ਼ਰਾਬੀ ਆ ਗਈ। ਇਸ ਦੇ ਨਾਲ ਹੀ ਮੇਦਿਨੀਪੁਰ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਨੂੰ ਕੋਲਾਘਾਟ ਵਿੱਚ ਸੁਰੱਖਿਅਤ ਢੰਗ ਨਾਲ ਉਤਾਰਨਾ ਪਿਆ। ਮੁੱਖ ਮੰਤਰੀ […]

Continue Reading

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਪੰਜਾਬੀ ਦੋਵਾਂ ਨੂੰ ਸਵੀਕਾਰ ਨਹੀਂ ਕਰਨਗੇ

  ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਪੰਜਾਬੀ ਦੋਵਾਂ ਨੂੰ ਸਵੀਕਾਰ ਨਹੀਂ ਕਰਨਗੇ ਚੰਡੀਗੜ੍ਹ , 11 ਅਗਸਤ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ […]

Continue Reading

ਲੈਂਡ ਪੂਲਿੰਗ ਸਰਕੂਲਰ ਖ਼ਿਲਾਫ਼ ਕਿਸਾਨ ਆਗੂਆਂ ਦਾ ਵਿਰੋਧ, ਕਾਰਪੋਰੇਟ ਹੱਥਾਂ ’ਚ ਜ਼ਮੀਨ ਜਾਣ ਦਾ ਖ਼ਦਸ਼ਾ!

  ਲੈਂਡ ਪੂਲਿੰਗ ਸਰਕੂਲਰ ਖ਼ਿਲਾਫ਼ ਕਿਸਾਨ ਆਗੂਆਂ ਦਾ ਵਿਰੋਧ, ਕਾਰਪੋਰੇਟ ਹੱਥਾਂ ’ਚ ਜ਼ਮੀਨ ਜਾਣ ਦਾ ਖ਼ਦਸ਼ਾ! ਚੰਡੀਗੜ੍ਹ, 11 ਅਗਸਤ 2026 ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਲੈਂਡ ਪੂਲਿੰਗ ਅਤੇ ਖੇਤੀ ਨੀਤੀਆਂ ਸਬੰਧੀ ਜਾਰੀ ਤਾਜ਼ਾ ਸਰਕੂਲਰ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ […]

Continue Reading

Punjab Breaking- ਤੇਜ਼ ਰਫ਼ਤਾਰ ਕਾਰ ਨੇ ਤਿੰਨ ਨੌਜਵਾਨਾਂ ਨੂੰ ਦਰੜਿਆ, ਮੌਕੇ ’ਤੇ ਮੌਤ

  ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਦਰੜਿਆ, ਮੌਕੇ ’ਤੇ ਮੌਤ; ਕਾਰ ਛੱਡ ਕੇ ਫਰਾਰ ਹੋਇਆ ਚਾਲਕ ਅੰਮ੍ਰਿਤਸਰ, 11 ਅਗਸਤ 2026: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਫਤਿਹਗੜ੍ਹ ਚੂੜੀਆਂ-ਸੰਗਤਪੁਰਾ ਮਾਰਗ ’ਤੇ ਵਾਪਰਿਆ, ਜਿੱਥੇ ਇੱਕ […]

Continue Reading

ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

  ਵੱਡੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ’ਚ ਸ਼ਾਮਲ ਚੰਡੀਗੜ੍ਹ, 11 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਅੱਜ ਆਪਣੇ ਵੱਡੀ ਗਿਣਤੀ ਸਮਰਥਕਾਂ, ਸਰਪੰਚਾਂ ਅਤੇ ਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਪਾਰਟੀ ਦੇ ਸੂਬਾ […]

Continue Reading

ਪੰਜਾਬ ’ਚ ਨਸ਼ੇ ਨੂੰ ਲੈ ਕੇ ਸਿਆਸੀ ਘਮਾਸਾਨ: ਹਰਭਜਨ ਸਿੰਘ ਨੇ ਸਾਂਝੀ ਕੀਤੀ ਵੀਡੀਓ ਤਾਂ, ਪੁਲਿਸ ਨੇ ਕਿਹਾ- ਵੀਡੀਓ ਰਾਜਸਥਾਨ ਦੀ

  ਪੰਜਾਬ ’ਚ ਨਸ਼ੇ ਨੂੰ ਲੈ ਕੇ ਸਿਆਸੀ ਘਮਾਸਾਨ: ਹਰਭਜਨ ਸਿੰਘ ਨੇ ਸਾਂਝੀ ਕੀਤੀ ਵੀਡੀਓ ਤਾਂ, ਪੁਲਿਸ ਨੇ ਕਿਹਾ- ਵੀਡੀਓ ਰਾਜਸਥਾਨ ਦੀ ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਸਿਆਸਤ ਉਸ ਸਮੇਂ ਗਰਮਾ ਗਈ, ਜਦੋਂ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ’ਤੇ ਇੱਕ […]

Continue Reading

Punjab News: ਪੀਐੱਨਜੀ ਪ੍ਰੋਜੈਕਟ ਨੂੰ ਲੈ ਕੇ ਕੇਂਦਰ ’ਤੇ ਵਰ੍ਹੀ ਕਾਂਗਰਸ, ਕਿਹਾ- ਤਾਨਾਸ਼ਾਹ ਨੇ ਤਾਂ ਆਜ਼ਾਦੀ ਖ਼ਤਮ ਕਰ ਦਿੱਤੀ

  Punjab News: ਪੀਐੱਨਜੀ ਪ੍ਰੋਜੈਕਟ ਨੂੰ ਲੈ ਕੇ ਕੇਂਦਰ ’ਤੇ ਵਰ੍ਹੀ ਕਾਂਗਰਸ, ਕਿਹਾ- ਤਾਨਾਸ਼ਾਹ ਨੇ ਤਾਂ ਆਜ਼ਾਦੀ ਖ਼ਤਮ ਕਰ ਦਿੱਤੀ ਜਲੰਧਰ, 11 ਅਗਸਤ 2026 ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਡਾ. ਜਸਲੀਨ ਸੇਠੀ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਵੱਲੋਂ ਪਾਈਪਡ ਨੈਚੁਰਲ ਗੈਸ (ਪੀਐੱਨਜੀ) ਪ੍ਰੋਜੈਕਟ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ […]

Continue Reading

ਬੂਥ ਪੱਧਰ ’ਤੇ ਹੁਣ ਤੋਂ ਹੀ ਚੋਣ ਤਿਆਰੀਆਂ ਸ਼ੁਰੂ ਕਰਨ ਵਰਕਰ: ਮਨੀਸ਼ ਸਿਸੋਦੀਆ

  ਬੂਥ ਪੱਧਰ ’ਤੇ ਹੁਣ ਤੋਂ ਹੀ ਚੋਣ ਤਿਆਰੀਆਂ ਸ਼ੁਰੂ ਕਰਨ ਵਰਕਰ: ਮਨੀਸ਼ ਸਿਸੋਦੀਆ ਨਵੀਂ ਦਿੱਲੀ, 11 ਅਗਸਤ 2026 ਆਮ ਆਦਮੀ ਪਾਰਟੀ (AAP) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਬੂਥ ਇੰਚਾਰਜਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ […]

Continue Reading