ਸਾਬਕਾ DIG ਭੁੱਲਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਦੂਜੀ ਵਾਰ ਜ਼ਮਾਨਤ ਪਟੀਸ਼ਨ ਖਾਰਜ
ਚੰਡੀਗੜ੍ਹ, 10 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮੁਅੱਤਲ ਡੀਆਈਜੀ ਐੱਚ.ਐੱਸ ਭੁੱਲਰ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਪਿਛਲੇ ਬੁੱਧਵਾਰ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਸਬੰਧੀ ਫੈਸਲਾ ਸੁਰੱਖਿਅਤ ਰੱਖਿਆ […]
Continue Reading
