ਗੁਰਸਿਮਰਨ ਮੰਡ ਦੀ ਕੁੱਟਮਾਰ ਮਾਮਲਾ: ਲੋਕਾਂ ਨੇ ਘੇਰਿਆ ਥਾਣਾ

ਅੰਬਾਲਾ, 9 ਅਗਸਤ (ਦੇਸ਼ ਕਲਿੱਕ ਬਿਊਰੋ): ਗੁਰਸਿਮਰਨ ਮੰਡ ਦੀ ਕੁੱਟਮਾਰ ਦੇ ਸਬੰਧ ਵਿੱਚ ਸਿੱਖਾਂ ਨੇ ਐਤਵਾਰ ਨੂੰ ਅੰਬਾਲਾ ਪੁਲਿਸ ਸਟੇਸ਼ਨ ਦਾ ਘਿਰਾਓ ਕੀਤਾ। ਪੁਲਿਸ ਨੇ ਅੰਬਾਲਾ ਦੇ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਪਿਛਲੇ ਦਿਨ ਵਾਪਰੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਸਨ, ਜਿਸ ਦਾ ਸਿੱਖ ਭਾਈਚਾਰਾ ਵਿਰੋਧ ਕਰ ਰਿਹਾ ਹੈ। ਐਤਵਾਰ ਨੂੰ ਗੁਰਦੁਆਰੇ ਵਿੱਚ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ (ਜਲੰਧਰ); 9 ਅਗਸਤ (ਦੇਸ਼ ਕਲਿੱਕ ਬਿਊਰੋ): ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ […]

Continue Reading

ਬਦਮਾਸ਼ਾਂ ਦੇ ਹਮਲੇ ਵਿੱਚ ਜ਼ਖਮੀ ਹੈੱਡਮਾਸਟਰ ਨੇ ਇਲਾਜ ਦੌਰਾਨ ਤੋੜਿਆ ਦਮ

ਮੋਹਾਲੀ, 9 ਅਗਸਤ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੇ ਕੁੰਭੜਾ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ ਦੀ ਐਤਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ। ਤਿੰਨ ਦਿਨ ਪਹਿਲਾਂ, ਇੱਕ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਅਣਪਛਾਤੇ ਨੌਜਵਾਨਾਂ ਨੇ ਖਰੜ ਦੇ ਸੰਨੀ ਐਨਕਲੇਵ ਵਿੱਚ ਉਸਦੇ ਘਰ ਦੇ ਬਾਹਰ ਹੈੱਡਮਾਸਟਰ ‘ਤੇ ਕੁਹਾੜੀ ਅਤੇ ਤੇਜ਼ਧਾਰ ਤਲਵਾਰ ਨਾਲ ਹਮਲਾ ਕੀਤਾ ਸੀ। […]

Continue Reading

ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ‘ਚ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਐੱਸ ਏ ਐੱਸ ਨਗਰ/ਚੰਡੀਗੜ੍ਹ, 9 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ […]

Continue Reading

ਚੰਡੀਗੜ੍ਹ ਵਿਖੇ ਮੁਲਾਜਮਾਂ ਅਤੇ ਪੈਨਸ਼ਨਰਾਂ ਤੇ ਕੀਤੇ ਜਬਰ ਦਾ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ: ਮਨਜੀਤ ਧਨੇਰ

ਦਲਜੀਤ ਕੌਰ ਚੰਡੀਗੜ੍ਹ, 9 ਅਗਸਤ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗਏ ਛੱਡਣ ਅਤੇ ਕਈ ਮੁਲਾਜ਼ਮਾਂ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਜ਼ਖ਼ਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ […]

Continue Reading

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਵੱਲੋਂ ਪੁਸਤਕ ‘ਤੇ ਵਿਚਾਰ ਗੋਸ਼ਟੀ ਦਾ ਆਯੋਜਨ

ਦਲਜੀਤ ਕੌਰ ਸੁਨਾਮ, 9 ਅਗਸਤ, 2026: ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਵੱਲੋਂ ਸੁਨਾਮ ਵਿਖੇ ਰਾਕੇਸ਼ ਕੁਮਾਰ ਇਤਿਹਾਸਕਾਰ ਦੀ ਕਿਤਾਬ ‘ਊਧਮ ਸਿੰਘ-ਭਾਰਤ ਦੀ ਆਜ਼ਾਦੀ ਲਈ ਫਾਂਸੀ ਚੜ੍ਹਿਆ’ ‘ਤੇ ਵਿਚਾਰ ਗੋਸ਼ਟੀ ਦਾ ਆਯੋਜਨ ਸਥਾਨਕ ਆਕਸਫੋਰਡ ਇੰਟਰਨੈਸ਼ਨਲ ਸਕੂਲ ਵਿਖੇ ਕੀਤਾ ਗਿਆ। ਗੋਸ਼ਟੀ ਵਿੱਚ ਰਾਜਵਿੰਦਰ ਮੀਰ ਅਤੇ ਡਾਕਟਰ ਦਰਸ਼ਨ […]

Continue Reading

ਤਰਕਸ਼ੀਲ ਸੰਪਾਦਕ ਰਾਜਪਾਲ ਸਿੰਘ ਨੇ ਸਾਮਾਜਿਕ ਤੇ ਵਿਗਿਆਨਕ ਰੋਸ਼ਨੀ ਫ਼ੈਲਾਉਣ ਦਾ ਸੁਨੇਹਾ ਦਿੱਤਾ

ਦਲਜੀਤ ਕੌਰ ਸੁਨਾਮ, 9 ਅਗਸਤ, 2026: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੁਨਾਮ ਦੀ ਵਿਸ਼ੇਸ਼ ਮੀਟਿੰਗ ਜ਼ੋਨ ਆਗੂ ਪਰਮਵੇਦ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਸਟੇਟ ਕਮੇਟੀ ਵੱਲੋਂ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਨੇ ਤਰਕਸ਼ੀਲ ਲਹਿਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸੁਸਾਇਟੀ ਨੂੰ ਬਦਲਵੇਂ ਢੰਗ ਨਾਲ ਗਤੀਵਿਧੀਆਂ ਵਿਉਂਤਣ ਅਤੇ ਆਧੁਨਿਕ ਤਕਨੀਕਾਂ ਨੂੰ ਵਰਤਦੇ ਹੋਏ ਸਮਾਜ ਨੂੰ […]

Continue Reading

’ਮੁੱਖ ਮੰਤਰੀ ਸਿਹਤ ਯੋਜਨਾ’: ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਚੰਡੀਗੜ੍ਹ; 9 ਅਗਸਤ (ਦੇਸ਼ ਕਲਿੱਕ ਬਿਊਰੋ) : ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਦਲ ਰਹੀ ਹੈ ਅਤੇ ਪਰਿਵਾਰਾਂ ਨੂੰ ਮਹਿੰਗੇ ਡਾਕਟਰੀ ਇਲਾਜ ਦੇ ਖ਼ਰਚੇ […]

Continue Reading

ਵੱਡੀ ਖ਼ਬਰ: ਜੇ ਹੁਣ H-1B ਵੀਜ਼ਾ ਵਾਲਿਆਂ ਦੀ ਗਈ ਨੌਕਰੀ ਤਾਂ ਛੱਡਣਾ ਪਵੇਗਾ ਅਮਰੀਕਾ !

ਨਵੀਂ ਦਿੱਲੀ, 9 ਅਗਸਤ (ਦੇਸ਼ ਕਲਿੱਕ ਬਿਊਰੋ): ਐੱਚ-1ਬੀ ਵੀਜ਼ਾ ‘ਤੇ ਅਮਰੀਕਾ ਵਿੱਚ ਕੰਮ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਆਉਣ ਵਾਲੇ ਸਮੇਂ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮਰੀਕੀ ਸਰਕਾਰ ਆਪਣੀ ਨੌਕਰੀ ਗੁਆਉਣ ਤੋਂ ਬਾਅਦ ਨਵੀਂ ਨੌਕਰੀ ਲੱਭਣ ਲਈ 60 ਦਿਨਾਂ ਦੀ ਸਮਾਂ ਸੀਮਾ ਖਤਮ ਕਰਨ ‘ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਨਵਾਂ […]

Continue Reading

ਮੇਰੀ ਕਾਰ ‘ਤੇ ਵੱਡੇ ਪੱਥਰ ਸੁੱਟੇ ਗਏ: ਲੋਕਾਂ ਨੇ ਪੁਲਿਸ ਦੇ ਸਾਹਮਣੇ ਮੇਰੇ ‘ਤੇ ਕੀਤਾ ਹਮਲਾ : ਮਮਤਾ ਬੈਨਰਜੀ ਨੇ ਲਾਏ ਵੱਡੇ ਦੋਸ਼

ਪੱਛਮੀ ਬੰਗਾਲ, 9 ਅਗਸਤ (ਦੇਸ਼ ਕਲਿੱਕ ਬਿਊਰੋ): ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕਾਰ ‘ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ। ਭੀੜ ਨੇ ਪੁਲਿਸ ਦੇ ਸਾਹਮਣੇ ਕਾਰ ਰੋਕ ਲਈ। ਉਨ੍ਹਾਂ ਨੇ ਉਸ ‘ਤੇ ਮਿੱਟੀ ਅਤੇ ਚਿੱਕੜ ਮਲ ਦਿੱਤਾ। ਕੁਝ ਨੇ ਜੁੱਤੀਆਂ ਅਤੇ ਪੱਥਰ ਵੀ ਸੁੱਟੇ। ਜੇਕਰ […]

Continue Reading