ਵੱਡੀ ਖ਼ਬਰ- PRTC ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ
ਵੱਡੀ ਖ਼ਬਰ- PRTC ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 9 ਅਗਸਤ 2026: ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਪੰਜਾਬ ਦੇ ਡਾਇਰੈਕਟਰ ਅਤੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ […]
Continue Reading
