ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਹਰਜੋਤ ਬੈਂਸ
ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਹਰਜੋਤ ਬੈਂਸ ਸ੍ਰੀ ਅਨੰਦਪੁਰ ਸਾਹਿਬ, 15 ਅਗਸਤ 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੰਡੇਸਰ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ, ਵਿਦਿਆਰਥੀਆਂ […]
Continue Reading
