ਵੱਡੀ ਖ਼ਬਰ: *ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ
ਚੰਡੀਗੜ੍ਹ/ਬਟਾਲਾ, 8 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ […]
Continue Reading
