80ਵੇਂ ਸੁਤੰਤਰਤਾ ਦਿਵਸ ਮੌਕੇ ਮੋਹਾਲੀ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਲਹਿਰਾਉਣਗੇ ਕੌਮੀ ਝੰਡਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਵੱਲੋਂ 15 ਅਗਸਤ, 2026 ਨੂੰ 80ਵੇਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਜਾਵੇਗਾ। ਸ. ਹਰਭਜਨ ਸਿੰਘ ਈ ਟੀ ਓ […]
Continue Reading
