DC ਕੋਮਲ ਮਿੱਤਲ ਅਤੇ SSP ਹਰਮਨਦੀਪ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ (ਦੇਸ਼ ਕਲਿੱਕ ਬਿਊਰੋ): ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ […]
Continue Reading
