ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਨਾਲ ਮੁਲਾਕਾਤ; ਪੰਜਾਬ ਦੇ ਕਿਸਾਨਾਂ ਦੇ ਉਠਾਏ ਮੁੱਦੇ
ਚੰਡੀਗੜ੍ਹ, 12 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਵੱਲੋਂ ਅੱਜ ਅਮਰੀਕੀ ਖੇਤੀਬਾੜੀ ਵਿਭਾਗ (ਯੂ.ਐੱਸ.ਡੀ.ਏ.) ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਅਹਿਮ ਮੁੱਦੇ ਚੁੱਕੇ ਗਏ। ਫਾਰਨ ਐਗਰੀਕਲਚਰ ਸਰਵਿਸ, ਅਮਰੀਕੀ ਖੇਤੀਬਾੜੀ ਵਿਭਾਗ, ਨਵੀਂ ਦਿੱਲੀ ਦੇ ਸੀਨੀਅਰ ਖੇਤੀਬਾੜੀ ਮਾਹਿਰ ਡਾ. ਸੰਤੋਸ਼ ਕੁਮਾਰ ਸਿੰਘ ਨੇ ਭਾਰਤੀ ਅਤੇ […]
Continue Reading
