ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਦੀ ਮੌਤ ਮਾਮਲਾ: ਸਕੂਲ ਸਟਾਫ਼ ਵੱਲੋਂ ਇਨਸਾਫ਼ ਦੀ ਗੁਹਾਰ
ਮੋਹਾਲੀ, 12 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਕੁੰਭੜਾ (ਮੋਹਾਲੀ) ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਨਾਲ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਸਮੁੱਚੇ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਕੋਈ ਸਮਾਂ ਸੀ ਜਦੋਂ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ […]
Continue Reading
