ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸੁਆਗਤ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਪੰਜਾਬ ਦੇ ਮੁਲਾਜਮਾ ਤੇ ਪੈਨਸ਼ਨਰਜ ਦੀ ਡੀ.ਏ. ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਕੋਰਟ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਕਾਨੂੰਨੀਆ ਪ੍ਰਕਿਰਿਆ ਤੇ ਅੱਜ ਮਾਨਯੋਗ ਚੀਫ ਜਸਟਿਸ ਅਧਾਰਿਤ ਡਵੀਜਨ ਬੈਂਚ ਮੁਲਾਜਮਾ ਦੇ ਹੱਕ ਵਿਚ ਫੈਸਲਾ ਸੁਣਾਇਆ। 15 ਦਿਨਾ ਦੇ ਵਿਚ […]

Continue Reading

7 ਅਗਸਤ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਣਗੇ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : 7 ਅਗਸਤ ਦੀ ਮਹਾਂ ਰੈਲੀ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿੱਚ ਸੇਵਾਮੁਕਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੇਵਾਮੁਕਤ ਸਿੱਖਿਆ ਵਿਭਾਗ ਦੇ ਪੈਨਸ਼ਨਰਜ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰਨ,ਪੁਰਾਣੀ ਪੈਨਸ਼ਨ ਲਾਗੂ ਕਰਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਦੀਆਂ ਸੇਵਾਵਾਂ […]

Continue Reading

ਪੰਜਾਬ ਵਿਧਾਨ ਸਭਾ ‘ਚ NEET ਅੰਦੋਲਨ ਮਾਮਲੇ ‘ਚ ਕੇਂਦਰ ਸਰਕਾਰ ਵਿਰੁੱਧ ਨਿੰਦਾ ਮਤਾ ਪਾਸ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਪੰਜਾਬ ਵਿਧਾਨ ਸਭਾ ਨੇ NEET ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹੋਏ ਕਥਿਤ ਅੱਤਿਆਚਾਰਾਂ ਸਬੰਧੀ ਨਿੰਦਾ ਮਤਾ ਪਾਸ ਕੀਤਾ ਗਿਆ। ਹੈ ਮਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਿਆਂਦਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ NEET ਪੇਪਰ ਲੀਕ ਨਾਲ ਸਬੰਧਤ ਪ੍ਰਦਰਸ਼ਨਾਂ ਦੌਰਾਨ ਦਿੱਲੀ, ਬਿਹਾਰ […]

Continue Reading

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਜ਼ਬਰਦਸਤ ਹੰਗਾਮਾ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਸਰਕਾਰ ਨੂੰ ਘੇਰਿਆ। ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਨੇੜੇ ਪ੍ਰਤਾਪ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਤਿੱਖੀ ਬਹਿਸਬਾਜ਼ੀ ਦੇਖਣ ਨੂੰ ਮਿਲੀ। ਹੰਗਾਮੇ ਅਤੇ ਨਾਅਰੇਬਾਜ਼ੀ […]

Continue Reading

Punjab Breaking- ਕੈਮੀਕਲ ਪਲਾਂਟ ‘ਚੋਂ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ; ਲੋਕਾਂ ਨੇ ਪ੍ਰਸ਼ਾਸਨ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ

  Punjab Breaking- ਕੈਮੀਕਲ ਪਲਾਂਟ ‘ਚੋਂ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ; ਲੋਕਾਂ ਨੇ ਪ੍ਰਸ਼ਾਸਨ ਤੋਂ ਕੀਤੀ ਤੁਰੰਤ ਕਾਰਵਾਈ ਦੀ ਮੰਗ ਰੂਪਨਗਰ, 3 ਅਗਸਤ 2026- ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਸਥਿਤ ਪ੍ਰੀਮੋ ਕੈਮੀਕਲਜ਼ (Primo Chemicals) ਪਲਾਂਟ ਵਿੱਚੋਂ ਸੋਮਵਾਰ ਸਵੇਰੇ ਕਲੋਰੀਨ ਗੈਸ ਲੀਕ ਹੋਣ ਦੀ ਘਟਨਾ ਸਾਹਮਣੇ ਆਈ, ਜਿਸ ਕਾਰਨ ਨੇੜਲੇ ਇਲਾਕਿਆਂ ਵਿੱਚ ਦਹਿਸ਼ਤ ਦਾ […]

Continue Reading

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ-ਨਿਰਦੇਸ਼ਕ ਮਨਜੀਤ ਸਰਾਂ ਦਾ ਦਿਹਾਂਤ

  ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ-ਨਿਰਦੇਸ਼ਕ ਮਨਜੀਤ ਸਰਾਂ ਦਾ ਦਿਹਾਂਤ ਚੰਡੀਗੜ੍ਹ, 3 ਅਗਸਤ 2026- ਪੰਜਾਬੀ ਫ਼ਿਲਮ ਇੰਡਸਟਰੀ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ ਸਰਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਫ਼ਿਲਮ ਜਗਤ ਵਿੱਚ ਸੋਗ ਦੀ […]

Continue Reading

BREAKING- ਦਿੱਲੀ ਹਵਾਈ ਅੱਡੇ ‘ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਏ ਯਾਤਰੀ ਕੋਲੋਂ 5 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ

  BREAKING- ਦਿੱਲੀ ਹਵਾਈ ਅੱਡੇ ‘ਤੇ ਵੱਡੀ ਕਾਰਵਾਈ: ਬੈਂਕਾਕ ਤੋਂ ਆਏ ਯਾਤਰੀ ਕੋਲੋਂ 5 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਨਵੀਂ ਦਿੱਲੀ, 3 ਅਗਸਤ 2026- ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬੈਂਕਾਕ ਤੋਂ ਆਏ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਫਲਾਈਟ ਰੱਦ ਕਰਨਾ ਪਿਆ ਮਹਿੰਗਾ! ਖਪਤਕਾਰ ਕਮਿਸ਼ਨ ਨੇ IndiGo ਤੇ Turkish Airlines ਨੂੰ ਦਿੱਤਾ 1.60 ਲੱਖ ਰੁਪਏ ਤੋਂ ਵੱਧ ਅਦਾ ਕਰਨ ਦਾ ਹੁਕਮ

  ਫਲਾਈਟ ਰੱਦ ਕਰਨਾ ਪਿਆ ਮਹਿੰਗਾ! ਖਪਤਕਾਰ ਕਮਿਸ਼ਨ ਨੇ IndiGo ਤੇ Turkish Airlines ਨੂੰ ਦਿੱਤਾ 1.60 ਲੱਖ ਰੁਪਏ ਤੋਂ ਵੱਧ ਅਦਾ ਕਰਨ ਦਾ ਹੁਕਮ ਚੰਡੀਗੜ੍ਹ, 3 ਅਗਸਤ 2026- ਚੰਡੀਗੜ੍ਹ ਦੇ ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਣ ਕਮਿਸ਼ਨ ਨੇ ਬਿਨਾਂ ਪਹਿਲਾਂ ਸੂਚਨਾ ਦਿੱਤੇ ਫਲਾਈਟ ਰੱਦ ਕਰਨ ਦੇ ਮਾਮਲੇ ਵਿੱਚ ਇੰਡੀਗੋ (IndiGo) ਅਤੇ ਟਰਕਿਸ਼ ਏਅਰਲਾਈਨਜ਼ (Turkish Airlines) ਨੂੰ ਇੱਕ […]

Continue Reading

BREAKING- ਯੌਨ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਬਰੀ

BREAKING- ਯੌਨ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਬਰੀ ਨਵੀਂ ਦਿੱਲੀ, 3 ਅਗਸਤ 2026- ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਕਥਿਤ ਯੌਨ ਸ਼ੋਸ਼ਣ ਦੇ ਬਹੁਚਰਚਿਤ ਮਾਮਲੇ ਵਿੱਚ ਭਾਜਪਾ ਨੇਤਾ ਅਤੇ ਭਾਰਤੀ ਕੁਸ਼ਤੀ ਮਹਾਂਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਇਸ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ […]

Continue Reading

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਜਲਦ ਹੋਵੇਗੀ ਖ਼ਤਮ, ਅਗਸਤ ‘ਚ ਹੋਵੇਗੀ ਇਤਿਹਾਸਕ ਪ੍ਰਮੋਸ਼ਨ: ਹਰਜੋਤ ਬੈਂਸ

  ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਜਲਦ ਹੋਵੇਗੀ ਖ਼ਤਮ, ਅਗਸਤ ‘ਚ ਹੋਵੇਗੀ ਇਤਿਹਾਸਕ ਪ੍ਰਮੋਸ਼ਨ: ਹਰਜੋਤ ਬੈਂਸ ਚੰਡੀਗੜ੍ਹ, 3 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਅਤੇ ਸਿੱਖਿਆ ਢਾਂਚੇ ਵਿੱਚ ਕੀਤੇ ਜਾ ਰਹੇ ਸੁਧਾਰਾਂ ਬਾਰੇ ਅਹਿਮ ਜਾਣਕਾਰੀ ਸਾਂਝੀ […]

Continue Reading