Breaking – ਹਾਈਕੋਰਟ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ‘ਚ ਵੱਡਾ ਫੈਸਲਾ; ਸਰਕਾਰ ਨੂੰ 15 ਦਿਨਾਂ ‘ਚ DA ਦੇਣ ਦੇ ਹੁਕਮ
ਚੰਡੀਗੜ੍ਹ, 3 ਅਗਸਤ 2026– ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੋਰਟ ਨੇ ਰਾਜ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਮੁਲਾਜ਼ਮਾਂ ਦਾ ਬਕਾਇਆ 18 ਪ੍ਰਤੀਸ਼ਤ ਮਹਿੰਗਾਈ ਭੱਤਾ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਭੁਗਤਾਨ ਕੀਤਾ ਜਾਵੇ। ਇਸ ਮਾਮਲੇ ਵਿੱਚ ਪੰਜਾਬ […]
Continue Reading
