ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 200 ਦਿਨ ਪੂਰੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ
ਚੰਡੀਗੜ੍ਹ, 8 ਅਗਸਤ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ ‘ਗੈਂਗਸਟਰਾਂ ਤੇ ਵਾਰ ‘ ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ । ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ […]
Continue Reading
