ਪੰਜਾਬ ਵਿੱਚ ਕਾਂਗਰਸੀ ਵਰਕਰਾਂ ਵਿਚਕਾਰ ਹੋਈ ਝੜਪ: ਇੱਕ-ਦੂਜੇ ਨਾਲ ਹੋਏ ਹੱਥੋਪਾਈ
ਚੰਡੀਗੜ੍ਹ, 1 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲਗਭਗ ਸੱਤ ਮਹੀਨੇ ਪਹਿਲਾਂ, ਕਾਂਗਰਸ ਪਾਰਟੀ ਦੇ ਅੰਦਰ ਧੜੇਬੰਦੀ ਹੁਣ ਪਾਰਟੀ ਵਰਕਰਾਂ ਤੱਕ ਵੀ ਫੈਲ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਚੱਲ ਰਿਹਾ ਟਕਰਾਅ ਹੁਣ ਪਾਰਟੀ ਵਰਕਰਾਂ ਵਿੱਚ ਵੀ ਫੈਲਣਾ ਸ਼ੁਰੂ ਹੋ ਗਿਆ […]
Continue Reading
