ਸੁਖਬੀਰ ਬਾਦਲ ਅਤੇ PM ਮੋਦੀ ਮਿਲਣੀ: ਕੀ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?
ਚੰਡੀਗੜ੍ਹ, 7 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨੇ ਪੰਜਾਬ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਪੰਜਾਬ ਵਿਧਾਨ ਸਭਾ […]
Continue Reading
