ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਕਾਰਕੁੰਨ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ […]
Continue Reading
