- ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।







