- ‘ਆਪ’ ਵੱਲੋਂ ਸਮਾਣਾ ਤੇ ਸ਼ਾਹਕੋਟ ਦੇ ਨਵੇਂ ਹਲਕਾ ਇੰਚਾਰਜ ਨਿਯੁਕਤ
ਚੰਡੀਗੜ੍ਹ; 17 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਸਮਾਣਾ ਲਈ ਸੁਰਜੀਤ ਸਿੰਘ ਰੱਖੜਾ ਤੇ ਸ਼ਾਹਕੋਟ ਲਈ ਬਲਵੀਰ ਸਿੰਘ (ਪਾਲਾ ਜਲਾਲਪੁਰ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।








