Big Breaking: Ravneet Bittu ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Top Trending News ਪੰਜਾਬ

 

Big Breaking: ਪੁਲਿਸ ਨੇ Ravneet Bittu ਨੂੰ ਲਿਆ ਹਿਰਾਸਤ ‘ਚ

ਲੁਧਿਆਣਾ, 19 ਸਤੰਬਰ 2026- ਲੁਧਿਆਣਾ ਪੁਲਿਸ ਵੱਲੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Bittu) ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦਾ ਵਿਰੋਧ ਕਰ ਰਹੇ ਸਨ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।