ਕੰਗਨਾ ਰਣੌਤ ਨੇ ਅਧਿਕਾਰੀਆਂ ਨੂੰ ਲਾਈ ਫਟਕਾਰ: ਕਿਹਾ – ‘ਲੋਕ ਮੈਨੂੰ ਨਿਠੱਲਾ ਕਹਿ ਰਹੇ’

ਮੰਡੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਸ਼ਨੀਵਾਰ ਨੂੰ ਦਿਸ਼ਾ (ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ) ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਮਾਮਲਾ ਸੰਸਦ ਮੈਂਬਰ ਫੰਡ ਦੀ ਰਕਮ ਦੀ ਵਰਤੋਂ ਨਾਲ ਜੁੜਿਆ ਹੋਇਆ ਸੀ। ਮੀਟਿੰਗ ਵਿੱਚ ਫੰਡ ਦੀ ਪੂਰੀ ਵਰਤੋਂ ਨਾ ਹੋਣ ’ਤੇ […]

Continue Reading

ਕੈਨੇਡਾ ’ਚ ਮੰਦੀ ਦੀ ਮਾਰ, ਅਗਸਤ ’ਚ 41,700 ਰੁਜ਼ਗਾਰ ਘਟੇ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਅਗਸਤ ਮਹੀਨੇ ਵਿੱਚ ਕੈਨੇਡਾ ਦੇ ਰੁਜ਼ਗਾਰ ਬਾਜ਼ਾਰ ‘ਤੇ ਮੰਡੀ ਦੀ ਮਾਰ ਪਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿੱਚ 41,700 ਨੌਕਰੀਆਂ ਦੀ ਕਮੀ ਦਰਜ ਕੀਤੀ ਗਈ। ਹਾਲਾਂਕਿ ਇਸ ਗਿਰਾਵਟ ਦੇ ਬਾਵਜੂਦ ਬੇਰੁਜ਼ਗਾਰੀ ਦਰ 6.4 ਫ਼ੀਸਦੀ ’ਤੇ ਸਥਿਰ ਰਹੀ। ਇਸ ਤੋਂ ਪਹਿਲਾਂ ਮਾਹਿਰਾਂ ਵੱਲੋਂ ਅਗਸਤ ਵਿੱਚ ਕਰੀਬ 15,000 ਨਵੀਆਂ ਨੌਕਰੀਆਂ ਪੈਦਾ ਹੋਣ […]

Continue Reading

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ […]

Continue Reading

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ – ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ। […]

Continue Reading

ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, […]

Continue Reading

CM ਮਾਨ ਵੱਲੋਂ 50 ਅਧਿਆਪਕਾਂ ਦਾ ਸਨਮਾਨ: ਕਿਹਾ – ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ); 5 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ ਜੋ ਹੁਣ ਪ੍ਰਾਇਮਰੀ ਸਿੱਖਿਆ ਵਿੱਚ […]

Continue Reading

ਜੀ ਗਰੁੱਪ ਦੇ ਸੰਸਥਾਪਕ ਸੁਭਾਸ਼ ਚੰਦਰਾ ਖ਼ਿਲਾਫ਼ FIR ਦਰਜ

ਨਵੀਂ ਦਿੱਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਜੀ ਗਰੁੱਪ ਦੇ ਸੰਸਥਾਪਕ ਅਤੇ ਕਾਰੋਬਾਰੀ ਸੁਭਾਸ਼ ਚੰਦਰਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (CBI) ਨੇ ₹1,322 ਕਰੋੜ ਤੋਂ ਵੱਧ ਦੇ ਲੋਨ ਨਾਲ ਜੁੜੇ ਕਥਿਤ ਧੋਖਾਧੜੀ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਹ ਕਾਰਵਾਈ LIC ਹਾਊਸਿੰਗ ਫਾਈਨੈਂਸ ਲਿਮਟਿਡ (LIC HFL) ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ […]

Continue Reading

ਬੱਚਿਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ : ਸਿਵਲ ਸਰਜਨ

ਮੋਹਾਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਰਾਸ਼ਟਰੀ ਪੋਸ਼ਣ ਹਫ਼ਤਾ ਹਰ ਸਾਲ 1 ਤੋਂ 7 ਸਤੰਬਰ ਤਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ lਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ […]

Continue Reading

‘ਆਪ’ ਸਰਕਾਰ ਦਾ 60 ਫੀਸਦੀ ਡੀਏ ਦਾ ਪ੍ਰਸਤਾਵ ਮਹਿਜ਼ ਦਿਖਾਵਾ, 3.15 ਲੱਖ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਕੀਤੇ ਅਣਗੌਲੇ : ਕੇਵਲ ਢਿੱਲੋਂ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): “ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਦੋ ਵਰਗ ਬਣਾ ਦਿੱਤੇ ਹਨ, ਤਨਖਾਹ ਅਸਮਾਨਤਾ ਦੇ ਮਾਮਲੇ ਵਿੱਚ ਕਾਨੂੰਨੀ ਲੜਾਈ ਹਾਰ ਚੁੱਕੀ ਹੈ ਅਤੇ ਹੁਣ ਮਹਿੰਗਾਈ ਭੱਤੇ ਦੇ ਨਾਮ ’ਤੇ ਇੱਕ ਹੋਰ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਚੁਣਿੰਦੇ ਕਰਮਚਾਰੀਆਂ ਲਈ 60 ਫੀਸਦੀ ਮਹਿੰਗਾਈ ਭੱਤੇ ਦੀ ਘੋਸ਼ਣਾ ਅਦਾਲਤੀ ਹੁਕਮਾਂ […]

Continue Reading

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਚੰਡੀਗੜ੍ਹ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) […]

Continue Reading