ਪੁੰਛ ’ਚ ਏਅਰਫੋਰਸ ਕਾਫ਼ਲੇ ’ਤੇ ਹਮਲਾ ਕਰਨ ਵਾਲਾ ਪਾਕਿਸਤਾਨੀ ਅੱਤਵਾਦੀ ਢੇਰ
ਜੰਮੂ-ਕਸ਼ਮੀਰ; 5 ਸਤੰਬਰ (ਦੇਸ਼ ਕਲਿੱਕ ਬਿਊਰੋ): ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਅਤੇ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਵੀਰਵਾਰ ਨੂੰ ਇੱਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਦਿੱਤਾ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਯਾਸਿਰ ਉਰਫ਼ ਅਬੂ ਤਲ੍ਹਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਯਾਸਿਰ ਪਾਕਿਸਤਾਨੀ ਨਾਗਰਿਕ ਸੀ ਅਤੇ ਉਹ ਅੱਤਵਾਦੀ ਸੰਗਠਨ […]
Continue Reading
