ਨੇਪਾਲ ’ਚ ਵਿਨਾਸ਼ਕਾਰੀ ਹੜ੍ਹ ਨੇ ਮਚਾਈ ਤਬਾਹੀ, 30 ਹਜ਼ਾਰ ਤੋਂ ਵੱਧ ਲੋਕ ਹੋਏ ਬੇਘਰ

  ਨੇਪਾਲ ’ਚ ਵਿਨਾਸ਼ਕਾਰੀ ਹੜ੍ਹ ਨੇ ਮਚਾਈ ਤਬਾਹੀ, 30 ਹਜ਼ਾਰ ਤੋਂ ਵੱਧ ਲੋਕ ਹੋਏ ਬੇਘਰ ਕਾਠਮੰਡੂ 5 ਸਤੰਬਰ 2026 ਨੇਪਾਲ ਵਿੱਚ 26 ਅਗਸਤ ਨੂੰ ਅਚਾਨਕ ਆਏ ਵਿਨਾਸ਼ਕਾਰੀ ਹੜ੍ਹ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਕਾਰਨ 30 ਹਜ਼ਾਰ ਤੋਂ ਵੱਧ ਲੋਕ ਬੇਘਰ ਹੋ ਗਏ ਹਨ ਅਤੇ ਹਜ਼ਾਰਾਂ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਨਾਹ ਲੈਣੀ […]

Continue Reading

ਵੱਡੀ ਖ਼ਬਰ: ਟਰੰਪ ਵੱਲੋਂ ਈਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਮਲੇ ਦੀ ਧਮਕੀ

  ਵੱਡੀ ਖ਼ਬਰ: ਟਰੰਪ ਵੱਲੋਂ ਈਰਾਨ ਦੇ ਪਰਮਾਣੂ ਟਿਕਾਣਿਆਂ ’ਤੇ ਹਮਲੇ ਦੀ ਧਮਕੀ ਅਮਰੀਕਾ 5 ਸਤੰਬਰ 2026 ਮੱਧ-ਪੂਰਬ ਵਿੱਚ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਤੀਖਾ ਹੁੰਦਾ ਜਾ ਰਿਹਾ ਹੈ। ਜੁਲਾਈ ਤੋਂ ਬਾਅਦ ਸਤੰਬਰ ਦੇ ਸ਼ੁਰੂਆਤੀ ਦਿਨਾਂ ਵਿੱਚ ਹੋਏ ਲਗਾਤਾਰ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੱਧ-ਪੂਰਬ ਵਿੱਚ ਅਮਰੀਕੀ ਫ਼ੌਜ ਦੀ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ

  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦੇ ਨੇ ਵੱਡੇ ਫ਼ੈਸਲੇ ਚੰਡੀਗੜ੍ਹ, 5 ਸਤੰਬਰ 2026: ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦੁਪਹਿਰ 1 ਵਜੇ ਹੋਵੇਗੀ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਰਕਾਰੀ ਪੱਧਰ […]

Continue Reading

Sad News: ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬੀ ਜਵਾਨ ਦੀ ਮੌਤ

  Sad News: ਰਾਜੌਰੀ ’ਚ ਡਿਊਟੀ ਦੌਰਾਨ ਪੰਜਾਬੀ ਜਵਾਨ ਦੀ ਮੌਤ ਏਲਨਾਬਾਦ 5 ਸਤੰਬਰ 2026 ਏਲਨਾਬਾਦ ਖੇਤਰ ਦੇ ਪਿੰਡ ਕੁੱਤਾਵੱਢ ਦੇ ਵਸਨੀਕ ਅਤੇ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਜਵਾਨ ਸੁਖਚੈਨ ਸਿੰਘ (30) ਦੀ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਮੌਤ ਹੋ ਗਈ। ਖ਼ਰਾਬ ਮੌਸਮ ਕਾਰਨ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਵਿੱਚ ਦੇਰੀ ਹੋਈ, ਜਿਸ ਕਾਰਨ […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!

  ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ! ਚੰਡੀਗੜ੍ਹ 5 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਪਠਾਨਕੋਟ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ, […]

Continue Reading

ਚੰਨੀ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ਕਿਹਾ- ਗੈਂਗਸਟਰਵਾਦ ਅਤੇ ਨਸ਼ਿਆਂ ’ਤੇ ਨਹੀਂ ਪਈ ਲਗਾਮ

  ਚੰਨੀ ਦਾ ‘ਆਪ’ ਸਰਕਾਰ ’ਤੇ ਨਿਸ਼ਾਨਾ, ਕਿਹਾ- ਗੈਂਗਸਟਰਵਾਦ ਅਤੇ ਨਸ਼ਿਆਂ ’ਤੇ ਨਹੀਂ ਪਈ ਲਗਾਮ ਚੰਡੀਗੜ੍ਹ 5 ਸਤੰਬਰ 2026 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ […]

Continue Reading

Canada ਤੋਂ ਵੱਡੀ ਖ਼ਬਰ: 30 ਲੱਖ ਡਾਲਰ ਦੇ ਕਥਿਤ ਘਪਲੇ ਕੇਸ ’ਚ ਘਿਰੇ ਵੈਨਕੂਵਰ ਪੁਲੀਸ ਦੇ ਅਧਿਕਾਰੀ “ਕੈਲ ਦੋਸਾਂਝ” ਮੁਅੱਤਲ

  Canada ਤੋਂ ਵੱਡੀ ਖ਼ਬਰ: 30 ਲੱਖ ਡਾਲਰ ਦੇ ਕਥਿਤ ਘਪਲੇ ਕੇਸ ’ਚ ਘਿਰੇ ਵੈਨਕੂਵਰ ਪੁਲੀਸ ਦੇ ਅਧਿਕਾਰੀ “ਕੈਲ ਦੋਸਾਂਝ” ਮੁਅੱਤਲ ਵੈਨਕੂਵਰ 5 ਸਤੰਬਰ 2026 ਵੈਨਕੂਵਰ ਪੁਲੀਸ ਵੱਲੋਂ ਇੱਕ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਪੁਲੀਸ ਅਧਿਕਾਰੀ ਕਲਵਿੰਦਰ ਸਿੰਘ ਉਰਫ਼ ਕੈਲ ਦੋਸਾਂਝ ਨੂੰ ਪੁਲੀਸ ਬੋਰਡ ਨੇ ਬਿਨਾਂ ਤਨਖ਼ਾਹ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਵੈਨਕੂਵਰ ਪੁਲੀਸ […]

Continue Reading

ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸੰਗਰੂਰ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਦੇ ਪਿੰਡ ਦਸਮੇਸ਼ ਨਗਰ ਕੋਠੇ ਦਸਕਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਲਹਿਰਾਗਾਗਾ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ […]

Continue Reading

ਹਰ ਟ੍ਰੈਫਿਕ ਉਲੰਘਣਾ ’ਤੇ ਕੱਟੇ ਜਾਣਗੇ ਅੰਕ, ਡਰਾਈਵਿੰਗ ਲਾਇਸੈਂਸ ਹੋ ਸਕਦਾ ਹੈ ਰੱਦ

ਨਵੀਂ ਦਿੱਲੀ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਸਰਕਾਰ ਡਰਾਈਵਿੰਗ ਲਾਇਸੈਂਸ ਲਈ ‘ਗ੍ਰੇਡਿਡ ਪੁਆਇੰਟ ਸਿਸਟਮ’ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਪ੍ਰਣਾਲੀ ਤਹਿਤ ਟ੍ਰੈਫਿਕ ਨਿਯਮਾਂ ਦੀ ਹਰ ਉਲੰਘਣਾ ’ਤੇ ਵਾਹਨ ਚਾਲਕ ਦੇ ਲਾਇਸੈਂਸ ਤੋਂ ਨਿਰਧਾਰਤ ਅੰਕ ਕੱਟੇ ਜਾਣਗੇ। ਜੇਕਰ ਕਿਸੇ ਚਾਲਕ ਦੇ ਅੰਕ ਇੱਕ ਤੈਅ ਹੱਦ ਤੋਂ ਹੇਠਾਂ ਚਲੇ ਜਾਂਦੇ ਹਨ ਤਾਂ ਉਸ ਦਾ […]

Continue Reading

ਪਿੰਡ ਵਿੱਚ ਇੱਕੋ ਦਿਨ 4 ਮੌਤਾਂ, ਸਾਰਿਆਂ ਨੂੰ ਆਇਆ ਹਾਰਟ ਅਟੈਕ

ਬਠਿੰਡਾ, 4 ਸਤੰਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਬੁੱਧਵਾਰ ਨੂੰ ਇੱਕੋ ਦਿਨ ਚਾਰ ਲੋਕਾਂ ਦੀ ਮੌਤ ਹੋਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਾਂ ਵੱਲੋਂ ਚਾਰਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਗਿਆ ਹੈ। ਹਾਲਾਂਕਿ, ਮੌਤ ਦਾ ਅਸਲ ਕਾਰਨ ਮੈਡੀਕਲ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਮ੍ਰਿਤਕਾਂ […]

Continue Reading