ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ, ਜਲ ਬੋਰਡ ਟੈਂਡਰ ਘਪਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ

ਨਵੀਂ ਦਿੱਲੀ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਦਿੱਲੀ ਦੇ ਸਾਬਕਾ ਜਲ ਮੰਤਰੀ ਸਤਿੰਦਰ ਕੁਮਾਰ ਜੈਨ ਨੂੰ ਵੱਡੀ ਰਾਹਤ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਜਲ ਬੋਰਡ (DJB) ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਟੈਂਡਰ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ […]

Continue Reading

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਹਮਲਾਵਰ ‘ਤੇ ਨਸਲੀ ਟਿੱਪਣੀਆਂ ਕਰਨ ਦੇ ਵੀ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਿੱਖ ਵਿਅਕਤੀ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟੋਰਾਂਟੋ ਪੁਲਿਸ ਇਸ ਘਟਨਾ ਨੂੰ ਸੰਭਾਵਿਤ ਹੇਟ-ਮੋਟੀਵੇਟਿਡ ਕ੍ਰਾਈਮ ਵਜੋਂ ਜਾਂਚ ਰਹੀ ਹੈ। ਪੁਲਿਸ ਮੁਤਾਬਕ ਹਮਲੇ ਦੌਰਾਨ ਸ਼ੱਕੀ ਵਿਅਕਤੀ ਨੇ ਸਿੱਖ ਵਿਰੋਧੀ ਅਤੇ ਨਸਲੀ ਟਿੱਪਣੀਆਂ ਕੀਤੀਆਂ। ਬਿਨਾਂ ਕਿਸੇ ਉਕਸਾਵੇ ਦੇ ਹਮਲਾ ਕਰਨ ਦਾ […]

Continue Reading

ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ, ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਮੁਕੰਮਲ ਰੋਕ

ਚੰਡੀਗੜ੍ਹ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਗੰਨ ਕਲਚਰ ਅਤੇ ਅਸਲਾ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਿਲੇ ਅਲਰਟ ਅਤੇ ਰੈੱਡ ਫਲੈਗ ਤੋਂ ਬਾਅਦ ਪੰਜਾਬ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ‘ਤੇ ਪੂਰੀ […]

Continue Reading

200 ਸਾਲ ਬਾਅਦ ਘਰ ’ਚ ਹੋਇਆ ਧੀ ਦਾ ਜਨਮ, ਪਰਿਵਾਰ ਚਾਂਦੀ ਦੇ ਰਥ ’ਚ ਲੈ ਕੇ ਆਇਆ ਘਰ

ਮੁੰਬਈ, 3 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਨੇ ਧੀ ਦੇ ਜਨਮ ਦੀ ਖੁਸ਼ੀ ਨੂੰ ਯਾਦਗਾਰ ਬਣਾਉਂਦੇ ਹੋਏ ਸ਼ਾਨਦਾਰ ਜਸ਼ਨ ਮਨਾਇਆ। ਦਹਿਫਾਲੇ ਪਰਿਵਾਰ ਵਿੱਚ ਕਰੀਬ 200 ਸਾਲ ਬਾਅਦ ਧੀ ਦਾ ਜਨਮ ਹੋਇਆ ਹੈ। ਪਰਿਵਾਰ ਨੇ ਨਵਜੰਮੀ ਬੱਚੀ ਦਾ ਸਵਾਗਤ ਚਾਂਦੀ ਦੇ ਰਥ ਵਿੱਚ ਸ਼ੋਭਾ ਯਾਤਰਾ ਕੱਢ ਕੇ ਕੀਤਾ। ਚਾਰ ਪੀੜ੍ਹੀਆਂ […]

Continue Reading

ਵੱਡੀ ਖ਼ਬਰ: ਮੋਹਾਲੀ ’ਚ ASI ਦੀ ਗੋਲੀ ਲੱਗਣ ਨਾਲ ਮੌਤ

  ਵੱਡੀ ਖ਼ਬਰ: ਮੋਹਾਲੀ ’ਚ ASI ਦੀ ਗੋਲੀ ਲੱਗਣ ਨਾਲ ਮੌਤ ਮੋਹਾਲੀ/ਚੰਡੀਗੜ੍ਹ, 2 ਸਤੰਬਰ 2026: ਮੋਹਾਲੀ ਦੇ ਸੈਕਟਰ-80 ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਸੀਨੀਅਰ ਅਧਿਕਾਰੀ ਦੀ ਸੁਰੱਖਿਆ ਵਿੱਚ ਤੈਨਾਤ ਗਨਮੈਨ ਏ.ਐੱਸ.ਆਈ. ਓਂਕਾਰ ਸਿੰਘ ਦੀ ਸਰਕਾਰੀ ਪਿਸਤੌਲ ਤੋਂ ਚੱਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਤਰਾਂ ਅਨੁਸਾਰ ਓਂਕਾਰ […]

Continue Reading

ਪੰਜਾਬ ਕੈਬਨਿਟ ਨੇ 5 ਸਤੰਬਰ ਨੂੰ ਸੱਦੀ ਮੀਟਿੰਗ, CM ਰਿਹਾਇਸ਼ ’ਤੇ ਹੋਵੇਗੀ ਅਹਿਮ ਬੈਠਕ

  ਪੰਜਾਬ ਕੈਬਨਿਟ ਨੇ 5 ਸਤੰਬਰ ਨੂੰ ਸੱਦੀ ਮੀਟਿੰਗ, CM ਰਿਹਾਇਸ਼ ’ਤੇ ਹੋਵੇਗੀ ਅਹਿਮ ਬੈਠਕ ਚੰਡੀਗੜ੍ਹ, 3 ਸਤੰਬਰ 2026: ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ […]

Continue Reading

Big Breaking: AAP ਨੇਤਾ ਸਤਿੰਦਰ ਜੈਨ ਨੂੰ ਮਿਲੀ ਕੋਰਟ ਤੋਂ ਜ਼ਮਾਨਤ

  Big Breaking: AAP ਨੇਤਾ ਸਤਿੰਦਰ ਜੈਨ ਨੂੰ ਮਿਲੀ ਕੋਰਟ ਤੋਂ ਜ਼ਮਾਨਤ ਨਵੀਂ ਦਿੱਲੀ, 3 ਸਤੰਬਰ 2026: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜੈਨ ਦੀ ਗ੍ਰਿਫ਼ਤਾਰੀ ਦਿੱਲੀ ਜਲ ਬੋਰਡ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਗਈ ਸੀ। […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਅਤੇ ਤਨਖਾਹਾਂ ‘ਤੇ ਮਾਨ ਸਰਕਾਰ ਦਾ ਵੱਡਾ ਖੁਲਾਸਾ: ਮੰਤਰੀਆਂ ਨੇ ਅੰਕੜੇ ਪੇਸ਼ ਕਰਕੇ ਵਿਰੋਧੀਆਂ ਦੇ ਪ੍ਰਚਾਰ ਨੂੰ ਦੱਸਿਆ ਗੁਮਰਾਹਕੁੰਨ

  ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਅਤੇ ਤਨਖਾਹਾਂ ‘ਤੇ ਮਾਨ ਸਰਕਾਰ ਦਾ ਵੱਡਾ ਖੁਲਾਸਾ: ਮੰਤਰੀਆਂ ਨੇ ਅੰਕੜੇ ਪੇਸ਼ ਕਰਕੇ ਵਿਰੋਧੀਆਂ ਦੇ ਪ੍ਰਚਾਰ ਨੂੰ ਦੱਸਿਆ ਗੁਮਰਾਹਕੁੰਨ ਸਰਕਾਰੀ ਆਮਦਨ ਦਾ 51 ਫੀਸਦੀ ਹਿੱਸਾ ਤਨਖਾਹਾਂ ਤੇ ਪੈਨਸ਼ਨਾਂ ‘ਤੇ ਖਰਚ ਰਹੀ ਮਾਨ ਸਰਕਾਰ: ਹਰਪਾਲ ਚੀਮਾ ਕੇਂਦਰ ਨਾਲੋਂ ਵੀ ਵੱਧ ਤਨਖਾਹ ਲੈ ਰਹੇ ਨੇ ਪੰਜਾਬ ਦੇ ਕਲਰਕ ਤੇ ਪੁਲਿਸ […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਦੌਰ ਜਾਰੀ, 5 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ

  ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਦੌਰ ਜਾਰੀ, 5 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਚੰਡੀਗੜ੍ਹ 3 ਸਤੰਬਰ 2026 ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਉੱਤਰੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਤੇਜ਼ ਹਨੇਰੀ, ਤੂਫ਼ਾਨ ਅਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ […]

Continue Reading

NHAI ਦੇ ਟੋਲ ਪਲਾਜ਼ਿਆਂ ’ਤੇ ਕਥਿਤ ਫਰਜ਼ੀ ਟੋਲ ਵਸੂਲੀ ਦਾ ਮਾਮਲਾ, ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

  NHAI ਦੇ ਟੋਲ ਪਲਾਜ਼ਿਆਂ ’ਤੇ ਕਥਿਤ ਫਰਜ਼ੀ ਟੋਲ ਵਸੂਲੀ ਦਾ ਮਾਮਲਾ, ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ ਨਵੀਂ ਦਿੱਲੀ 3 ਸਤੰਬਰ 2026 ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੇ ਕਈ ਟੋਲ ਪਲਾਜ਼ਿਆਂ ’ਤੇ ਕਥਿਤ ਫਰਜ਼ੀ ਟੋਲ ਵਸੂਲੀ ਅਤੇ ਰਕਮ ਦੀ ਹੇਰਾਫੇਰੀ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ED […]

Continue Reading