ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ’ਤੇ ਤਿੱਖਾ ਹਮਲਾ, ਕਿਹਾ- ‘ਸਬੂਤ ਸਾਡੇ ਕੋਲ, ਜਾਂਚ ਕਰਵਾ ਕੇ ਜੇਲ੍ਹ ਭੇਜਾਂਗੇ’

ਸੁਖਬੀਰ ਬਾਦਲ ਦਾ ਮਨਪ੍ਰੀਤ ਇਆਲੀ ’ਤੇ ਤਿੱਖਾ ਹਮਲਾ, ਕਿਹਾ- ‘ਸਬੂਤ ਸਾਡੇ ਕੋਲ, ਜਾਂਚ ਕਰਵਾ ਕੇ ਜੇਲ੍ਹ ਭੇਜਾਂਗੇ’ ਚੰਡੀਗੜ੍ਹ, 27 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਤਿੱਖਾ ਹਮਲਾ ਬੋਲਦਿਆਂ ਗੰਭੀਰ ਦੋਸ਼ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮਨਪ੍ਰੀਤ […]

Continue Reading

ਖਾਲਿਸਤਾਨ ਮੁੱਦੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਕੱਟੜਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ

ਖਾਲਿਸਤਾਨ ਮੁੱਦੇ ’ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਕੱਟੜਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਚੰਡੀਗੜ੍ਹ, 27 ਸਤੰਬਰ 2026- ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਨਿੱਜੀ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕੱਟੜਵਾਦ ਨੂੰ ਕਿਸੇ ਵੀ […]

Continue Reading

‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ

‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ ਲੁਧਿਆਣਾ, 27 ਸਤੰਬਰ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ […]

Continue Reading

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਲੁਧਿਆਣਾ, 27 ਸਤੰਬਰ 2026: ਬਹਿਰੀਨ ਦੀ ਇੱਕ ਮਹਿਲਾ ਨਾਲ ਕਥਿਤ ਜਬਰਜਨਾਹ ਦੇ ਮਾਮਲੇ ਨੂੰ ਲੈ ਕੇ ਰੋਪੜ ਪੁਲਿਸ ਵੱਲੋਂ ਅੱਜ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੀ ਕਾਰਵਾਈ ਦੌਰਾਨ ਚਾਵਲਾ ਦੇ ਘਰ ਦੇ […]

Continue Reading

Breaking- ਪੰਜਾਬ ਵਿਜੀਲੈਂਸ ਵੱਲੋਂ ਲੇਡੀ SHO 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਵੱਲੋਂ ਲੇਡੀ SHO 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ ਫ਼ਿਰੋਜ਼ਪੁਰ, 27 ਸਤੰਬਰ 2026: ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਨੇ ਰਿਸ਼ਵਤ ਦੇ ਮਾਮਲੇ ਵਿੱਚ ਥਾਣਾ ਕੋਟ ਈਸੇ ਖਾਂ ਦੀ ਮੁੱਖ ਅਫ਼ਸਰ (ਐੱਸਐੱਚਓ) ਇੰਸਪੈਕਟਰ ਸੁਨੀਤਾ ਰਾਣੀ ਅਤੇ ਪੁਲਿਸ ਹੈੱਡਕੁਆਰਟਰ ਗਾਰਡ (ਪੀ.ਐੱਚ.ਜੀ.) ਗੁਰਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ […]

Continue Reading

CEC ਵਿਵਾਦ: ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਅਨੁਰਾਗ ਠਾਕੁਰ ਦਾ ਪਲਟਵਾਰ, ਕਿਹਾ- ‘ਬੇਬੁਨਿਆਦ ਦੋਸ਼ਾਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼’

CEC ਵਿਵਾਦ: ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਅਨੁਰਾਗ ਠਾਕੁਰ ਦਾ ਪਲਟਵਾਰ, ਕਿਹਾ- ‘ਬੇਬੁਨਿਆਦ ਦੋਸ਼ਾਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼’ ਪਾਲਮਪੁਰ (ਹਿਮਾਚਲ ਪ੍ਰਦੇਸ਼), 27 ਸਤੰਬਰ 2026: ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਵਿਰੁੱਧ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ […]

Continue Reading

Breaking- ਭਾਜਪਾ ਆਗੂ ਦਾ ਬੇਰਹਿਮੀ ਨਾਲ ਕ/ਤਲ; ਦੋ ਹੋਰ ਜ਼ਖਮੀ

ਭਾਜਪਾ ਆਗੂ ਦਾ ਬੇਰਹਿਮੀ ਨਾਲ ਕ/ਤਲ; ਦੋ ਹੋਰ ਜ਼ਖਮੀ ਕੋਲਕਾਤਾ, 27 ਸਤੰਬਰ 2026- ਪੱਛਮੀ ਮਿਦਨਾਪੁਰ ਜ਼ਿਲ੍ਹੇ ਦੇ ਖੜਗਪੁਰ ਪੇਂਡੂ ਖੇਤਰ ਦੇ ਹਾਥੀਹਲਕਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਭਾਜਪਾ ਕਾਰਕੁਨ ਸ਼ਮਸ਼ੇਰ ਵਿਸ਼ਵਾਸ (32) ਦੀ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਦੋ ਹੋਰ ਭਾਜਪਾ ਕਾਰਕੁਨਾਂ ਦੇ ਗੰਭੀਰ ਜ਼ਖਮੀ ਹੋਣ ਦੀ […]

Continue Reading

ਏਸ਼ੀਆਈ ਖੇਡਾਂ 2026: ਪੀ.ਵੀ. ਸਿੰਧੂ ਕੁਆਰਟਰ ਫਾਈਨਲ ’ਚ, ਜਾਪਾਨੀ ਖਿਡਾਰਨ ਨੂੰ ਸਿੱਧੀਆਂ ਗੇਮਾਂ ’ਚ ਹਰਾਇਆ

  ਏਸ਼ੀਆਈ ਖੇਡਾਂ 2026: ਪੀ.ਵੀ. ਸਿੰਧੂ ਕੁਆਰਟਰ ਫਾਈਨਲ ’ਚ, ਜਾਪਾਨੀ ਖਿਡਾਰਨ ਨੂੰ ਸਿੱਧੀਆਂ ਗੇਮਾਂ ’ਚ ਹਰਾਇਆ ਚੇਨਈ, 27 ਸਤੰਬਰ 2026: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਏਸ਼ੀਆਈ ਖੇਡਾਂ 2026 ਦੇ ਮਹਿਲਾ ਸਿੰਗਲਜ਼ ਮੁਕਾਬਲੇ ਦੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਇਚਿਨੋਮੀਆ ਸਿਟੀ ਮਿਉਂਸਪਲ ਜਿਮਨੇਜ਼ੀਅਮ ਵਿੱਚ ਖੇਡੇ ਗਏ ਮੁਕਾਬਲੇ ਦੌਰਾਨ ਸਿੰਧੂ ਨੇ ਜਾਪਾਨ […]

Continue Reading

Accident News: ਦਰਦਨਾਕ ਸੜਕ ਹਾਦਸੇ ‘ਚ ਔਰਤ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ

  Accident News: ਦਰਦਨਾਕ ਸੜਕ ਹਾਦਸੇ ‘ਚ ਔਰਤ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ ਐਕਟਿਵਾ ਅੱਗੇ ਅਚਾਨਕ ਵਿਅਕਤੀ ਆਉਣ ਕਾਰਨ ਵਾਪਰਿਆ ਹਾਦਸਾ, ਔਰਤ ਦੀ ਮੌਤ; ਪੁੱਤਰ ਗੰਭੀਰ ਜ਼ਖ਼ਮੀ ਹੁਸ਼ਿਆਰਪੁਰ, 27 ਸਤੰਬਰ 2026: ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ […]

Continue Reading

ਵੱਡੀ ਖ਼ਬਰ: ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

  ਵੱਡੀ ਖ਼ਬਰ: ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ ਫਾਇਰ ਬ੍ਰਿਗੇਡ ਨੇ ਮੁਸਤੈਦੀ ਨਾਲ ਪਾਇਆ ਕਾਬੂ ਸੂਚਨਾ ਮਿਲਣ ਦੇ 5 ਤੋਂ 7 ਮਿੰਟਾਂ ਅੰਦਰ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ, ਕੋਈ ਜਾਨੀ ਨੁਕਸਾਨ ਨਹੀਂ ਮਾਲੇਰਕੋਟਲਾ, 27 ਸਤੰਬਰ 2026- ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗਣ […]

Continue Reading