Sunday Bank: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਬੈਂਕਾਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਨਬੇੜ ਲਓ ਸਾਰੇ ਕੰਮਕਾਜ਼

  Sunday Bank: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਬੈਂਕਾਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਨਬੇੜ ਲਓ ਸਾਰੇ ਕੰਮਕਾਜ਼ ਚੰਡੀਗੜ੍ਹ, 27 ਸਤੰਬਰ 2026: ਬੈਂਕ ਮੁਲਾਜ਼ਮਾਂ ਵੱਲੋਂ 28, 29 ਅਤੇ 30 ਸਤੰਬਰ ਨੂੰ ਦਿੱਤੀ ਗਈ ਤਿੰਨ ਦਿਨਾਂ ਹੜਤਾਲ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ਅੱਜ ਐਤਵਾਰ ਨੂੰ ਵੀ ਬੈਂਕ ਆਮ ਦਿਨਾਂ ਵਾਂਗ ਖੁੱਲ੍ਹੇ […]

Continue Reading

LPU ਯੂਨੀਵਰਸਿਟੀ ’ਚ ਅਫਵਾਹ ਮਗਰੋਂ ਹੰਗਾਮਾ, ਵਿਦਿਆਰਥੀਆਂ ਦਾ ਨੈਸ਼ਨਲ ਹਾਈਵੇ ’ਤੇ ਧਰਨਾ- ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ

  LPU ਯੂਨੀਵਰਸਿਟੀ ’ਚ ਅਫਵਾਹ ਮਗਰੋਂ ਹੰਗਾਮਾ, ਵਿਦਿਆਰਥੀਆਂ ਦਾ ਨੈਸ਼ਨਲ ਹਾਈਵੇ ’ਤੇ ਧਰਨਾ- ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ ਫਗਵਾੜਾ (ਕਪੂਰਥਲਾ), 27 ਸਤੰਬਰ 2026: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਐਤਵਾਰ ਤੜਕੇ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ […]

Continue Reading

ਸਰਜੀਕਲ ਸਟ੍ਰਾਈਕ ਦੇ 10 ਸਾਲ! ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕੀਤੀ ਸੀ ਕਾਰਵਾਈ- PM ਮੋਦੀ

  ਸਰਜੀਕਲ ਸਟ੍ਰਾਈਕ ਦੇ 10 ਸਾਲ! ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕੀਤੀ ਸੀ ਕਾਰਵਾਈ- PM ਮੋਦੀ ਨਵੀਂ ਦਿੱਲੀ, 27 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦਿਆਂ 2016 ਦੀ ਸਰਜੀਕਲ ਸਟ੍ਰਾਈਕ ਨੂੰ ਭਾਰਤ ਦੀ ਇੱਕ ਮਹੱਤਵਪੂਰਨ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ […]

Continue Reading

ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

  ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ ਚੰਡੀਗੜ੍ਹ 27 ਸਤੰਬਰ 2026 ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਸੋਨ ਤਮਗਾ ਜਿੱਤ ਕੇ ਦੇਸ਼ ਅਤੇ ਚੰਡੀਗੜ੍ਹ ਦਾ ਨਾਮ ਰੌਸ਼ਨ ਕਰਨ ਵਾਲੀ ਖਿਡਾਰਨ ਨੰਦਿਨੀ ਸ਼ਰਮਾ ਦਾ ਸ਼ਹਿਰ ਪਰਤਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਨੰਦਿਨੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ, […]

Continue Reading

LPU ‘ਚ ਅਫਵਾਹ ਮਗਰੋਂ ਵਿਦਿਆਰਥੀਆਂ ਦਾ ਹੰਗਾਮਾ, ਭੰਨਤੋੜ ਤੋਂ ਬਾਅਦ ਫਗਵਾੜਾ-ਜਲੰਧਰ ਮਾਰਗ ਜਾਮ

LPU ‘ਚ ਅਫਵਾਹ ਮਗਰੋਂ ਵਿਦਿਆਰਥੀਆਂ ਦਾ ਹੰਗਾਮਾ, ਭੰਨਤੋੜ ਤੋਂ ਬਾਅਦ ਫਗਵਾੜਾ-ਜਲੰਧਰ ਮਾਰਗ ਜਾਮ ਫਗਵਾੜਾ, 27 ਸਤੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਤੜਕੇ ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਸਬੰਧੀ ਫੈਲੀ ਅਪੁਸ਼ਟ ਸੂਚਨਾ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨ ਲੱਗੇ। ਜਾਣਕਾਰੀ ਅਨੁਸਾਰ, […]

Continue Reading

Punjab News: ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, 9 ਅਕਤੂਬਰ ਨੂੰ ਹੋਵੇਗੀ ਸੂਬਾ ਪੱਧਰੀ ਮਹਾਂਰੈਲੀ

  Punjab News: ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ, 9 ਅਕਤੂਬਰ ਨੂੰ ਹੋਵੇਗੀ ਸੂਬਾ ਪੱਧਰੀ ਮਹਾਂਰੈਲੀ ਚੰਡੀਗੜ੍ਹ 27 ਸਤੰਬਰ 2026 ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਪੰਜਾਬ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਜਾਰੀ ਕੀਤੇ ਸੰਘਰਸ਼ੀ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਪੜਾਅਵਾਰ ਰੋਸ ਪ੍ਰਦਰਸ਼ਨ […]

Continue Reading

Breaking – ਸੁਪਰੀਮ ਕੋਰਟ ਦਾ ਵੱਡਾ ਹੁਕਮ: 9 ਮਹੀਨਿਆਂ ਵਿੱਚ ਆਈਸੀਯੂ ਸਹੂਲਤਾਂ ਸੁਧਾਰਨ ਅਤੇ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

  Breaking – ਸੁਪਰੀਮ ਕੋਰਟ ਦਾ ਵੱਡਾ ਹੁਕਮ: 9 ਮਹੀਨਿਆਂ ਵਿੱਚ ਆਈਸੀਯੂ ਸਹੂਲਤਾਂ ਸੁਧਾਰਨ ਅਤੇ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਨਵੀਂ ਦਿੱਲੀ 27 ਸਤੰਬਰ 2026 ਸੁਪਰੀਮ ਕੋਰਟ ਨੇ ਦੇਸ਼ ਵਿੱਚ ਗੰਭੀਰ ਮਰੀਜ਼ਾਂ ਲਈ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਈਸੀਯੂ (ਗੰਭੀਰ ਸੰਭਾਲ ਇਕਾਈ) ਦੇ […]

Continue Reading

ਵੱਡੀ ਖ਼ਬਰ: ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 19 ਲੋਕਾਂ ਦੀ ਮੌਤ

  ਵੱਡੀ ਖ਼ਬਰ: ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 19 ਲੋਕਾਂ ਦੀ ਮੌਤ ਨਾਗਾਲੈਂਡ 27 ਸਤੰਬਰ 2026 ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 19 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਵਾਈ ਤੇਜ਼ ਹੋ ਗਈ ਹੈ। […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ ਮੋਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ ਮੋਹਾਲੀ 27 ਸਤੰਬਰ 2026 ਮੌਸਮ ਵਿਭਾਗ ਨੇ ਪੰਜਾਬ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਮੌਸਮ ਦੇ ਰੁਖ ਵਿੱਚ ਤਬਦੀਲੀ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਅਨੁਸਾਰ ਮੋਹਾਲੀ, ਚੰਡੀਗੜ੍ਹ, […]

Continue Reading

ਗਾਇਕ ਗੁਲਾਬ ਸਿੱਧੂ ਦੇ ਘਰ ਗੋਲ਼ੀਬਾਰੀ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ; ਬਦਮਾਸ਼ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ

  ਗਾਇਕ ਗੁਲਾਬ ਸਿੱਧੂ ਦੇ ਘਰ ਗੋਲ਼ੀਬਾਰੀ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ; ਬਦਮਾਸ਼ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ ਬਰਨਾਲਾ 27 ਸਤੰਬਰ 2026 ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਅੱਧੀ ਰਾਤ ਨੂੰ ਹੋਈ ਗੋਲ਼ੀਬਾਰੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਸੌਦਾਗਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸੌਦਾਗਰ ਸਿੰਘ ਵਿਦੇਸ਼ ਵਿੱਚ ਰਹਿ ਰਹੇ ਸ਼ਗਨਪ੍ਰੀਤ ਸਿੰਘ […]

Continue Reading