Chandigarh News: ਪੰਚਾਇਤ ਮੈਂਬਰ ਦੀ ਗੋਲੀ ਲੱਗਣ ਕਾਰਨ ਮੌਤ

  Chandigarh News: ਪੰਚਾਇਤ ਮੈਂਬਰ ਦੀ ਗੋਲੀ ਲੱਗਣ ਕਾਰਨ ਮੌਤ ਮੁੱਲਾਂਪੁਰ 27 ਸਤੰਬਰ 2026 ਪਿੰਡ ਪੜੌਲ ਦੇ ਵਸਨੀਕ ਅਤੇ ਮੌਜੂਦਾ ਪੰਚਾਇਤ ਮੈਂਬਰ ਸੁਖਵੰਤ ਸਿੰਘ (38) ਉਰਫ਼ ਸੱਤੀ ਦੀ ਗੋਲੀ ਲੱਗਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਸੁਖਵੰਤ ਸਿੰਘ ਨੂੰ ਸਰੀਰ ’ਤੇ ਕਰੀਬ ਛੇ ਗੋਲੀਆਂ ਲੱਗਣ ਮਗਰੋਂ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿੱਚ ਦਾਖ਼ਲ ਕਰਵਾਇਆ […]

Continue Reading

Breaking: ਅਕਾਲੀ ਭਾਜਪਾ ਗੱਠਜੋੜ ਬਾਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

  Breaking: ਅਕਾਲੀ ਭਾਜਪਾ ਗੱਠਜੋੜ ਬਾਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ? ਦਸੂਹਾ 27 ਸਤੰਬਰ 2027 ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਬਚਾਓ ਜਾਗਰੂਕਤਾ ਯਾਤਰਾ’ ਦੇ ਦਸੂਹਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਕਾਰਕੁਨਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਉੱਤਰਾਖੰਡ ਦੇ […]

Continue Reading

ਕੈਨੇਡਾ ’ਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਲੈ ਕੇ ਸਿਆਸਤ ਗਰਮ, ਗੈਂਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਗੈਂਗ ਵੱਲੋਂ ਕੈਨੇਡਾ ਵਿੱਚ ਰਾਜ ਕਰਨ ਦੀ ਕਥਿਤ ਧਮਕੀ ਵਾਲਾ ਪੱਤਰ ਸਾਹਮਣੇ ਆਉਣ ਤੋਂ ਬਾਅਦ ਕੈਨੇਡੀਅਨ ਸੰਸਦ ਮੈਂਬਰ ਬ੍ਰੈਡ ਵਿਸ ਨੇ ਗੈਂਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ […]

Continue Reading

ਢਾਈ ਸਾਲਾ ਦਿਲਰੋਜ਼ ਕਤਲ ਮਾਮਲਾ: ਬੱਚੀ ਨੂੰ ਦਫਨਾ ਕੇ ਕਤਲ ਕਰਨ ਵਾਲੀ ਨੀਲਮ ਦੀ ਫਾਂਸੀ ਉਮਰਕੈਦ ’ਚ ਬਦਲੀ

ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੀ ਢਾਈ ਸਾਲਾ ਬੱਚੀ ਦਿਲਰੋਜ਼ ਕੌਰ ਨੂੰ ਜ਼ਿੰਦਾ ਦਫ਼ਨਾਉਣ ਦੇ ਮਾਮਲੇ ਵਿੱਚ ਦੋਸ਼ੀ ਨੀਲਮ ਦੀ ਫਾਂਸੀ ਦੀ ਸਜ਼ਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਮਰਕੈਦ ਵਿੱਚ ਬਦਲ ਦਿੱਤੀ ਹੈ। ਅਦਾਲਤ ਦੇ ਹੁਕਮ ਮੁਤਾਬਕ ਨੀਲਮ ਨੂੰ 30 ਸਾਲ ਜੇਲ੍ਹ ਵਿੱਚ ਰਹਿਣਾ ਹੋਵੇਗਾ ਅਤੇ ਇਸ ਮਿਆਦ ਦੌਰਾਨ ਕੋਈ ਛੋਟ ਨਹੀਂ ਮਿਲੇਗੀ। […]

Continue Reading

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਇਕਜੁੱਟ ਹੋ ਕੇ ਅੰਦੋਲਨ ਕਰੋ: ਹਰਸਿਮਰਤ ਬਾਦਲ

ਮੁਹਾਲੀ/26 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਵਿਚ ਨਸ਼ਿਆਂ ਦੇ ਹੋਏ ਪਸਾਰ ਤੋਂ ਸੂਬੇ ਨੂੰ ਮੁਕਤ ਕਰਵਾਉਣ ਲਈ ਇਕਜੁੱਟ ਹੋ ਕੇ ਕਿਸਾਨ ਅੰਦੋਲਨ ਦੀ […]

Continue Reading

ਐਮ.ਆਰ.ਐਸ.ਪੀ.ਟੀ.ਯੂ. ਵਿਦਿਆਰਥੀ ਅਨਮੋਲ ਰਾਜਨ ਆਈ.ਐਸ.ਟੀ.ਈ. ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ…..

ਬਠਿੰਡਾ, 26 ਸਤੰਬਰ: (ਦੇਸ਼ ਕਲਿੱਕ ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਟੈਕਨਾਲੋਜੀ ਵਿਭਾਗ ਦੇ ਐਮ.ਫਾਰਮ (ਫਾਰਮਾਸਿਊਟਿਕਸ) ਦੇ ਵਿਦਿਆਰਥੀ ਅਨਮੋਲ ਰਾਜਨ ਨੂੰ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਵੱਕਾਰੀ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈ.ਐਸ.ਟੀ.ਈ.) ਬੈਸਟ ਸਟੂਡੈਂਟ ਐਵਾਰਡ-2026 ਨਾਲ […]

Continue Reading

ਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲ – ‘ਵਾਰਿਸ ਪੰਜਾਬ ਦੇ’

ਛਪਾਰ (ਲੁਧਿਆਣਾ), 26 ਸਤੰਬਰ (ਦੇਸ਼ ਕਲਿੱਕ ਬਿਊਰੋ): ਛਪਾਰ ਦੇ ਇਤਿਹਾਸਿਕ ਮੇਲੇ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਹੋਏ ਬੇਮਿਸਾਲ ਠਾਠਾਂ ਮਾਰਦੇ ਇਕੱਠ ਨੇ ਪੰਥ ਅਤੇ ਪੰਜਾਬ ਦੀ ਰਾਜਨੀਤੀ ਨੂੰ ਨਵੇਂ ਸਿਰੇ ਤੇ ਖੜ੍ਹਾ ਕਰ ਦਿੱਤਾ ਹੈ। ਪਹਿਲੀ ਵਾਰ ਮਾਲਵੇ ਦੀ ਧਰਤੀ ਤੇ ਹੋਏ ਵੱਡੇ ਪੰਥਕ ਇਕੱਠ ਨੇ ਸਾਬਿਤ ਕਰ […]

Continue Reading

ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਭਲਕੇ ਬੁਲਾਈ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਬੁਲਾਈ ਹੈ। ਇਹ ਮੀਟਿੰਗ ਐਤਵਾਰ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਵਿੱਚ ਐਕਟ ਨਾਲ ਜੁੜੇ ਵੱਖ-ਵੱਖ […]

Continue Reading

ਪੰਜਾਬ ਦੀਆਂ ਮੇਰੀਆਂ ਮਾਵਾਂ-ਧੀਆਂ ਨਾਲ ਇਨਸਾਫ਼ ਹੋਣਾ ਚਾਹੀਦਾ: ਹਰਸਿਮਰਤ ਬਾਦਲ

ਮੋਹਾਲੀ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਮੋਹਾਲੀ ਵਿੱਚ ਕਰਵਾਈ ਮਹਿਲਾ ਇਕੱਤਰਤਾ ਦੌਰਾਨ ਪੰਜਾਬ ਸਰਕਾਰ ’ਤੇ ਮਹਿਲਾਵਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਸੂਬੇ ਦੀ ਅੱਧੀ ਆਬਾਦੀ ਹਨ […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚੰਡੀਗੜ੍ਹ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading