ਸਾਬਕਾ ਡਿਪਟੀ ਕਮਿਸ਼ਨਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ‘ਤੇ ਲੱਗੀ ਰੋਕ ਹਟਾਉਣ ਦੀ ਅਪੀਲ
ਚੰਡੀਗੜ੍ਹ, 26 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 94ਵੇਂ ਜਨਮ ਦਿਹਾੜੇ ਮੌਕੇ ਅੱਜ ਸਾਬਕਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਦੇ ਸੇਵਾਮੁਕਤ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ […]
Continue Reading
