‘ਦਾਦੇ ਦੀ ਪੈਲ਼ੀ’ ਰਾਹੀਂ ਵਿਰਾਸਤੀ ਜ਼ਮੀਨ ਦਾ ਦਰਦ ਬਿਆਨ ਕਰਦਾ ਹਰਿੰਦਰ ਹਰ ਦਾ ਨਵਾਂ ਗੀਤ ਰਲੀਜ਼

ਮੋਹਾਲੀ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਗਾਇਕ ਹਰਿੰਦਰ ਹਰ ਦਾ ਨਵਾਂ ਗੀਤ ‘ਦਾਦੇ ਦੀ ਪੈਲ਼ੀ’ ਅੱਜ ਮੋਹਾਲੀ ਪ੍ਰੈੱਸ ਕਲੱਬ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਨਲ ਜਸਦੀਪ ਸਿੰਘ ਸੰਧੂ, ਅਡਵਾਈਜ਼ਰ, ਸਿਵਲ ਮਿਲਟਰੀ ਅਫੇਅਰ, ਵੈਸਟਰਨ ਕਮਾਂਡ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ‘ਦਾਦੇ ਦੀ ਪੈਲ਼ੀ’ […]

Continue Reading

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਧਨਾਨਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ 80 ਸਾਲਾ ਬਜ਼ੁਰਗ ਔਰਤ ਦਾ ਟਰੈਕਟਰ ਦੇ ਨਾਲ ਦਰੜ ਕੇ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪਿਆਰੀ ਦੇਵੀ ਵਜੋਂ ਹੋਈ ਹੈ। ਘਟਨਾ ਵਿੱਚ ਉਸ ਦਾ 36 ਸਾਲਾ ਪੁੱਤਰ ਵੀ ਗੰਭੀਰ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ […]

Continue Reading

ਅਧਿਆਪਕ ਜਥੇਬੰਦੀਆਂ ਵੱਲੋਂ ਸੈਂਟਰ ਖੇਡਾਂ ਦਾ ਬਾਈਕਾਟ

ਅਧਿਆਪਕ ਜਥੇਬੰਦੀਆਂ ਵੱਲੋਂ ਸੈਂਟਰ ਖੇਡਾਂ ਦਾ ਬਾਈਕਾਟ ਪਟਿਆਲਾ, 26 ਸਤੰਬਰ 2026- ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਦੀਆਂ ਜ਼ਿਲ੍ਹੇ ’ਚ ਚੱਲ ਰਹੀਆਂ ਸੈਂਟਰ ਖੇਡਾਂ ਦਾ ਅਧਿਆਪਕ ਜਥੇਬੰਦੀਆਂ ਵੱਲੋਂ ਬਾਈਕਾਟ ਕਰ ਦਿੱਤਾ ਗਿਆ ਹੈ ਤੇ ਬਲਾਕ ਅਫਸਰਾਂ ਨੂੰ ਇਹ ਖੇਡਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਪ੍ਰਾਇਮਰੀ ਵਿੰਗ ਲਈ ਸੈਂਟਰ ਖੇਡਾਂ […]

Continue Reading

ਅਕਾਲੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ

  ਅਕਾਲੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ ਪਰਿਵਾਰਕ ਵਿਵਾਦ ਨਾਲ ਜੁੜੇ ਹੋਣ ਦੇ ਅਸਾਰ ਤਰਨਤਾਰਨ, 26 ਸਤੰਬਰ 2026- ਝਬਾਲ ਥਾਣੇ ਅਧੀਨ ਆਉਂਦੇ ਪਿੰਡ ਗੱਗੋਬੂਆ ਵਿੱਚ ਬੀਤੀ ਰਾਤ ਇੱਕ ਸੰਸਨੀਖੇਜ਼ ਵਾਰਦਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਉਰਫ਼ ਨਵੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। […]

Continue Reading

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ

  ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ ਨਵੀਂ ਦਿੱਲੀ 26 ਸਤੰਬਰ 2026 ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕਬੱਡੀ ਟੀਮ ਨੇ ਇੱਕ ਵਾਰ ਫਿਰ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਫਾਈਨਲ ਵਿੱਚ ਇਰਾਨ ਨੂੰ 37–31 ਨਾਲ ਮਾਤ ਦੇ ਕੇ ਗੋਲਡ ਮੈਡਲ ਆਪਣੇ ਨਾਮ ਕਰ ਲਿਆ। ਇਸ ਜਿੱਤ ਨਾਲ ਭਾਰਤ […]

Continue Reading

ਬਟਾਲਾ ‘ਚ ਦੋਹਰਾ ਕ/ਤਲ! ਨਸ਼ੇੜੀ ਪਤੀ ਨੇ ਪਤਨੀ ਅਤੇ ਮਾਸੂਮ ਧੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆ

  ਬਟਾਲਾ ‘ਚ ਦੋਹਰਾ ਕ/ਤਲ! ਨਸ਼ੇੜੀ ਪਤੀ ਨੇ ਪਤਨੀ ਅਤੇ ਮਾਸੂਮ ਧੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰਿਆ ਬਟਾਲਾ, 26 ਸਤੰਬਰ 2026- ਬਟਾਲਾ ਦੀ ਪੌਸ਼ ਫ਼ਰੈਂਡਜ਼ ਕਲੋਨੀ ਵਿੱਚ ਅੱਜ ਸਵੇਰੇ ਘਰੇਲੂ ਕਲੇਸ਼ ਦੌਰਾਨ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਕਰੀਬ 10 ਤੋਂ 12 ਸਾਲ ਦੀ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਦਿਲ ਦਹਿਲਾ ਦੇਣ […]

Continue Reading

Punjab Breaking: ਹੈਰੋਇਨ ਅਤੇ ਨਾਜਾਇਜ਼ ਪਿਸਤੌਲਾਂ ਸਮੇਤ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ

  Punjab Breaking: ਹੈਰੋਇਨ ਅਤੇ ਨਾਜਾਇਜ਼ ਪਿਸਤੌਲਾਂ ਸਮੇਤ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ ਚੰਡੀਗੜ੍ਹ, 26 ਸਤੰਬਰ 2026- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਹੇ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਤੌਰ ’ਤੇ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ […]

Continue Reading

BREAKING: ਪੁਲਿਸ ਐਨਕਾਊਂਟਰ ‘ਚ ਮਾਰਿਆ ਗਿਆ ASI ਦਾ ਕਤਲ ਕਰਨ ਵਾਲਾ ਸ਼ੂਟਰ

  ਅੰਮ੍ਰਿਤਸਰ ’ਚ ਪੁਲਿਸ ਮੁਕਾਬਲਾ: ASI ’ਤੇ ਗੋਲੀਆਂ ਚਲਾਉਣ ਵਾਲਾ ਸ਼ੂਟਰ ਕਰਨਵੀਰ ਸਿੰਘ ਨੰਦੀ ਮਾਰਿਆ ਗਿਆ ਅੰਮ੍ਰਿਤਸਰ, 26 ਸਤੰਬਰ 2026- ਅੰਮ੍ਰਿਤਸਰ ਵਿੱਚ ASI ਜਸਵੰਤ ਸਿੰਘ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਨਾਲ ਜੁੜੇ ਸ਼ੂਟਰ ਕਰਨਵੀਰ ਨੰਦੀ ਨੂੰ ਪੁਲਿਸ ਮੁਕਾਬਲੇ ਦੌਰਾਨ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਪਿੰਡ ਕੰਧੋਵਾਲੀਆ ਵਿੱਚ ਹੋਇਆ ਦੱਸਿਆ […]

Continue Reading

ਵੱਡੀ ਖ਼ਬਰ: ਮੁੱਖ ਮੰਤਰੀ ਖ਼ਿਲਾਫ਼ ਥਾਣੇ ਪਹੁੰਚੀ ਸ਼ਿਕਾਇਤ; ਪੜ੍ਹੋ ਪੂਰਾ ਮਾਮਲਾ

  ਵੱਡੀ ਖ਼ਬਰ: ਮੁੱਖ ਮੰਤਰੀ ਖ਼ਿਲਾਫ਼ ਥਾਣੇ ਪਹੁੰਚੀ ਸ਼ਿਕਾਇਤ; ਪੜ੍ਹੋ ਪੂਰਾ ਮਾਮਲਾ ਜਮੁਈ ਨਾਬਾਲਗ ਮਾਮਲਾ: ਪੀੜਤਾ ਦੀ ਤਸਵੀਰ ’ਤੇ ਵਿਵਾਦ, ਮੀਸਾ ਭਾਰਤੀ ਨੇ CM ਖ਼ਿਲਾਫ਼ FIR ਦੀ ਕੀਤੀ ਮੰਗ ਪਟਨਾ 26 ਸਤੰਬਰ 2026 ਬਿਹਾਰ ਦੇ ਜਮੁਈ ਵਿੱਚ ਨਾਬਾਲਗ ਨਾਲ ਛੇੜਛਾੜ ਅਤੇ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਵਧ ਗਿਆ ਹੈ। ਰਾਸ਼ਟਰੀ ਜਨਤਾ […]

Continue Reading

BREAKING: CBSE ਨੂੰ ਮਿਲਿਆ ਨਵਾਂ ਚੇਅਰਮੈਨ, ਸੀਨੀਅਰ IAS ਅਫ਼ਸਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

  BREAKING: CBSE ਨੂੰ ਮਿਲਿਆ ਨਵਾਂ ਚੇਅਰਮੈਨ, ਸੀਨੀਅਰ IAS ਅਫ਼ਸਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਨਵੀਂ ਦਿੱਲੀ 26 ਸਤੰਬਰ 2026 ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ IAS ਅਧਿਕਾਰੀ ਮਨਦੀਪ ਕੇ. ਭੰਡਾਰੀ ਨੂੰ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ CBSE ਨੂੰ ਕਲਾਸ 12 ਦੀਆਂ ਉੱਤਰ-ਪੁਸਤਕਾਂ […]

Continue Reading