ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਕੀਤਾ ਗਿਆ ਲਾਂਚ

ਚੰਡੀਗੜ੍ਹ/ਪਟਿਆਲਾ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ […]

Continue Reading

ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ‘ਨਸ਼ਾ ਮੁਕਤ ਯਾਤਰਾ’ ਸ਼ੁਰੂ ਕਰਨੀ ਚਾਹੀਦੀ ਹੈ: ਆਪ

ਚੰਡੀਗੜ੍ਹ 30 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਜਲੰਧਰ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰੈਲੀ ਤੋਂ ਬਾਅਦ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਪੰਜਾਬ ਨੂੰ ਸਿਆਸੀ ਨਿਸ਼ਾਨਾ ਬਣਾਉਣਾ ਬੰਦ ਕਰਨ ਅਤੇ ਦੇਸ਼ ‘ਚ ਹੋਰ ਥਾਵਾਂ ‘ਤੇ ਚੱਲ ਰਹੇ ਨਸ਼ਾ ਨੈੱਟਵਰਕਾਂ ਤੇ ਜਾਂਚਾਂ ਬਾਰੇ ਸਵਾਲਾਂ ਦੇ ਜਵਾਬ […]

Continue Reading

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਦੇਣ ਦੀ ਗੱਲ ਕਰਨ ਦੀ ਬਜਾਏ ਸਿੱਖ ਕੌਮ ਦੀਆਂ ਸਤਿਕਾਰਯੋਗ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣ – ਬਾਪੂ ਤਰਸੇਮ ਸਿੰਘ

ਸ੍ਰੀ ਅੰਮ੍ਰਿਤਸਰ ਸਾਹਿਬ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ) ਦੀਆਂ ਸਰਾਵਾਂ ਵਿੱਚ ਬਲਾਤਕਾਰ ਵਰਗੀਆਂ ਵਾਪਰੀਆਂ ਪੀੜਾਂ ਦਾਇਕ ਘਟਨਾਵਾਂ ਕਾਰਨ ਪੂਰੀ ਸਿੱਖ ਕੌਮ ਨੂੰ ਨਾਮੋਸ਼ੀ ਦੇ ਆਲਮ ਵਿੱਚ ਭੇਜਣ ਲਈ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਤਰਾਂ ਜ਼ਿੰਮੇਵਾਰ […]

Continue Reading

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ […]

Continue Reading

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ […]

Continue Reading

‘ਵਾਰਿਸ ਪੰਜਾਬ ਦੇ’ ਬਾਰੇ ਚੋਣ ਕਮਿਸ਼ਨ ਦਾ “ਕੌਮੀ ਸੁਰੱਖਿਆ” ਵਾਲਾ ਇਤਰਾਜ਼ ਕਮਿਸ਼ਨ ਦੀ ਆਜ਼ਾਦੀ ‘ਤੇ ਸਵਾਲ ਖੜ੍ਹੇ ਕਰਨ ਵਾਲਾ, ਸੰਵਿਧਾਨਕ ਲੋਕਤੰਤਰ ਦੇ ਹਿੱਤ ਵਿੱਚ ਨਹੀਂ: KBS ਸਿੱਧੂ

ਚੰਡੀਗੜ੍ਹ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਸੇਵਾਮੁਕਤ ਸਪੈਸ਼ਲ ਚੀਫ਼ ਸੈਕਟਰੀ ਅਤੇ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਚੋਣ ਅਫ਼ਸਰ ਕਰਨ ਬੀਰ ਸਿੰਘ ਸਿੱਧੂ ਅਨੁਸਾਰ, ਅਕਾਲੀ ਦਲ (‘ਵਾਰਿਸ ਪੰਜਾਬ ਦੇ’) ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੀ ਅਰਜ਼ੀ ਨਾਲ ਭਾਰਤੀ ਚੋਣ ਕਮਿਸ਼ਨ ਨੇ ਜਿਸ ਢੰਗ ਨਾਲ ਨਜਿੱਠਿਆ ਹੈ, ਉਸ ਨੇ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਆਜ਼ਾਦੀ ‘ਤੇ […]

Continue Reading

ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ 30 ਸਤੰਬਰ ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਗਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ […]

Continue Reading

ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਮੋਹਾਲੀ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਮੋਹਾਲੀ ਜ਼ਿਲ੍ਹੇ ਦੇ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਵਾਗਤ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ […]

Continue Reading

2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ, 2027 ਦੀ ਚੋਣ ‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜੇਗੀ ਭਾਜਪਾ: ਅਮਿਤ ਸ਼ਾਹ

ਜਲੰਧਰ, 30 ਸਤੰਬਰ (ਦੇਸ਼ ਕਲਿਕ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਰੈਲੀ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਵੱਲ ਧੱਕ ਦਿੱਤਾ ਹੈ। ਸ਼ਾਹ ਨੇ ਕਿਹਾ ਕਿ ਭਾਜਪਾ 2027 ਦੀ ਪੰਜਾਬ ਵਿਧਾਨ ਸਭਾ ਚੋਣ ‘ਨਸ਼ਾ […]

Continue Reading

ਪਤੀ ਦੀ ਹੱਤਿਆ ਕਰਕੇ ਲਾਸ਼ ਗਟਰ ’ਚ ਸੁੱਟਣ ਵਾਲੀ ਪਤਨੀ ਤੇ ਪ੍ਰੇਮੀ ਨੂੰ ਉਮਰ ਕੈਦ

ਪੰਚਕੂਲਾ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਚਕੂਲਾ ਵਿੱਚ ਪਤੀ ਦੀ ਹੱਤਿਆ ਕਰਕੇ ਉਸ ਦੀ ਲਾਸ਼ ਗਟਰ ਵਿੱਚ ਸੁੱਟਣ ਦੇ ਮਾਮਲੇ ਵਿੱਚ ਅਦਾਲਤ ਨੇ ਇੱਕ ਔਰਤ ਅਤੇ ਉਸ ਦੇ ਪ੍ਰੇਮੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੋਵਾਂ ਦੋਸ਼ੀਆਂ ’ਤੇ 52 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। […]

Continue Reading