‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਚੰਡੀਗੜ੍ਹ, 25 ਸਤੰਬਰ: (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਸਕੂਲਾਂ ਲਈ ਨਵੇਂ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਸਕੂਲਾਂ ਵਿੱਚ ਬੁਰਕਾ ਅਤੇ ਨਕਾਬ ਵਰਗੇ ਪੂਰਾ ਚਿਹਰਾ ਢਕਣ ਵਾਲੇ ਕੱਪੜਿਆਂ ’ਤੇ ਰੋਕ ਲਗਾਈ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ’ਤੇ 1,000 ਯੂਰੋ, ਯਾਨੀ ਲਗਭਗ 1 ਲੱਖ ਰੁਪਏ ਤੱਕ […]

Continue Reading

ਬਾਰਡਰ ਏਰੀਆ ਨਿਯਮ ਲਾਗੂ ਕਰਨ ਨਾਲ਼ ਸਰਕਾਰੀ ਖ਼ਜ਼ਾਨੇ ਤੇ ਪਵੇਗਾ 2 ਹਜ਼ਾਰ ਕਰੋੜ ਦਾ ਵਾਧੂ ਬੋਝ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ/ਜਸਵੀਰ ਗੋਸਲ): ਅੱਜ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਆਨ ਲਾਈਨ ਮੀਟਿੰਗ ਸੂਬਾ ਆਗੂਆਂ ਸ੍ਰੀ ਸੰਜੀਵ ਕੁਮਾਰ, ਰਣਬੀਰ ਸਿੰਘ ਤੇ ਚਰਨਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ|ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਨਿਯਮ -2018 ਦੀ ਆੜ ਹੇਠ ਤਕਰੀਬਨ ਕੁੱਲ 36 ਹਜਾਰ ਅਧਿਕਾਰੀਆਂ ਤੇ […]

Continue Reading

ਆਰਬੀਯੂ ਦੇ ਐਨਐੱਸਐੱਸ ਵਲੰਟੀਅਰਾਂ ਨੇ 70 ਯੂਨਿਟ ਖੂਨਦਾਨ ਕੀਤਾ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਐਨਐੱਸਐੱਸ ਵਿਭਾਗ ਵੱਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ਼੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 70 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਕੈਂਪ ਸੱਤ ਰੋਜ਼ਾ […]

Continue Reading

ਸੀਜੀਸੀ ਲਾਂਡਰਾਂ ’ਚ ਖੂਨਦਾਨ ਕੈਂਪ, ਵਿਦਿਆਰਥੀਆਂ ਤੇ ਕਰਮਚਾਰੀਆਂ ਨੇ ਦਾਨ ਕੀਤੇ 240 ਯੂਨਿਟ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿੱਚ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ 240 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ ਦਾ ਆਯੋਜਨ ਜੀਵਨਸ਼ ਕਮਿਊਨਿਟੀ ਅਤੇ ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਦੀ ਪਹਿਲਕਦਮੀ ਤਹਿਤ ਕੀਤਾ ਗਿਆ। ਰੋਟਰੀ ਕਲੱਬ ਚੰਡੀਗੜ੍ਹ ਵੱਲੋਂ ਇਹ […]

Continue Reading

SIR ਖ਼ਿਲਾਫ਼ ਪ੍ਰਦਰਸ਼ਨ: ਨੇਹਾ ਬੋਰਾ, ਯੋਗੇਂਦਰ ਯਾਦਵ ਸਮੇਤ ਕਈ ਆਗੂ ਹਿਰਾਸਤ ’ਚ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਦੇ ਵਿਰੋਧ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ’ਤੇ ਇਕੱਠੇ ਹੋਏ ਕਈ ਲੋਕਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ AISA ਆਗੂ ਨੇਹਾ ਬੋਰਾ, ਯੋਗੇਂਦਰ ਯਾਦਵ, ਅੰਜਲੀ ਭਾਰਦਵਾਜ ਅਤੇ ਦੀਪੰਕਰ […]

Continue Reading

ਰਾਜਜੀਤ ਸਿੰਘ ਦੇ ਸਰੈਂਡਰ ’ਤੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਚੁੱਕੇ ਸਵਾਲ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਇਸ ਮਾਮਲੇ ’ਤੇ ਸਵਾਲ ਚੁੱਕੇ ਹਨ। ਰਾਜਜੀਤ ਸਿੰਘ ਨੂੰ 24 ਸਤੰਬਰ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 2023 ਤੋਂ ਜਾਂਚ ਏਜੰਸੀਆਂ ਦੀ ਪਹੁੰਚ ਤੋਂ ਬਾਹਰ ਸੀ। ਇਹ ਕਾਰਵਾਈ […]

Continue Reading

ਪੰਜਾਬ ਫਾਰਮੇਸੀ ਅਫਸਰ ਭਰਤੀ: ਹਾਈਕੋਰਟ ਨੇ 454 ਅਹੁਦਿਆਂ ਦੀ ਚੋਣ ਪ੍ਰਕਿਰਿਆ ’ਤੇ ਲਾਈ ਰੋਕ

ਚੰਡੀਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 454 ਫਾਰਮਾਸਿਸਟ/ਫਾਰਮੇਸੀ ਅਫਸਰ ਅਹੁਦਿਆਂ ਦੀ ਭਰਤੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ 19 ਜੁਲਾਈ ਨੂੰ ਹੋਈ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ਲਾਈਵ ਲੀਕ ਕਰਕੇ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਉਮੀਦਵਾਰਾਂ ਨੂੰ ਜਵਾਬ ਮੁਹੱਈਆ ਕਰਵਾਏ ਜਾਣ ਦੀ ਗੱਲ ਮੁੱਢਲੀ ਨਜ਼ਰ ਵਿੱਚ ਸਾਹਮਣੇ ਆਉਣ ਦੀ ਗੱਲ ਕਹੀ […]

Continue Reading

ਟਰੰਪ-ਸ਼ੀ ਜਿਨਪਿੰਗ ਮੁਲਾਕਾਤ: ਅਮਰੀਕਾ-ਚੀਨ ਵਪਾਰਕ ਸਮਝੌਤਾ 2 ਮਹੀਨੇ ਵਧਿਆ, ਤਾਈਵਾਨ ਤੇ AI ’ਤੇ ਮਤਭੇਦ ਜਾਰੀ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਹੋਈ। ਗੱਲਬਾਤ ਵਿੱਚ ਵਪਾਰ, ਆਰਟੀਫਿਸ਼ਲ ਇੰਟੈਲੀਜੈਂਸ (AI), ਤਾਈਵਾਨ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਮੁਕਾਬਲਾ ਮੁੱਖ ਮੁੱਦੇ ਰਹੇ। ਮੁਲਾਕਾਤ ਤੋਂ ਨਿਕਲੇ 5 ਅਹਿਮ ਨੁਕਤੇ ਇਹ ਹਨ। 1 :ਵਪਾਰਕ ਸਮਝੌਤਾ ਫਿਲਹਾਲ 2 ਮਹੀਨੇ ਵਧਿਆਅਮਰੀਕਾ […]

Continue Reading

ਈਰਾਨ ਦਾ ਪ੍ਰਸਤਾਵ: ਜੇ ਕੁਝ ਸ਼ਰਤਾਂ ਪੂਰੀਆਂ ਕੀਤੀਆਂ ਜਾਣ ਤਾਂ 7 ਦਿਨਾਂ ’ਚ ਹੋਰਮੁਜ਼ ਜਲਡਮਰੂਮੱਧ ਖੋਲ੍ਹਣ ਲਈ ਤਿਆਰ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਈਰਾਨ ਨੇ ਅਮਰੀਕਾ ਅੱਗੇ ਜੰਗ ਖ਼ਤਮ ਕਰਨ ਅਤੇ ਸੱਤ ਦਿਨਾਂ ਦੇ ਅੰਦਰ ਹੋਰਮੁਜ਼ ਜਲਡਮਰੂਮੱਧ ਮੁੜ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਨਿਊਯਾਰਕ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਅਰਾਘਚੀ ਮੁਤਾਬਕ ਜੇ ਕੁਝ ਸ਼ਰਤਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ ਤਾਂ ਹੋਰਮੁਜ਼ ਜਲਡਮਰੂਮੱਧ […]

Continue Reading