ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਹਾਇਕ ਕਿੱਤਿਆਂ, ਫਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦਾ ਦਿੱਤਾ ਸੱਦਾ
ਬਠਿੰਡਾ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਅਤੇ ਕਿਸਾਨ ਸੰਵਾਦ ਕਰਵਾਇਆ ਗਿਆ, ਜਿਸ ਵਿੱਚ ਭਾਰਤ ਸਰਕਾਰ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ […]
Continue Reading
