ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ […]

Continue Reading

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਚੰਡੀਗੜ੍ਹ 22 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ‘ਤੇ ਛਾਪੇਮਾਰੀ ਸਮੇਤ ਪੰਜਾਬ ਵਿੱਚ ਈਡੀ ਦੀਆਂ ਹਾਲੀਆ ਸਰਗਰਮੀਆਂ ਕਾਫ਼ੀ ਅਹਿਮ ਹਨ, ਕਿਉਂਕਿ ਚੋਣਾਂ ਵਿੱਚ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਈਡੀ ਪਿਛਲੇ […]

Continue Reading

CM ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ […]

Continue Reading

ਪੁਲਿਸ ਮੁਲਾਜ਼ਮਾਂ ਸਬੰਧੀ ਐਡਵਾਈਜ਼ਰੀ ਨੇ ਕੀਤਾ ਸਪਸ਼ੱਟ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ: ਵੜਿੰਗ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਵਰਦੀ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਨੇ ਕਾਂਗਰਸ ਦੀ ਚਿੰਤਾਵਾਂ ਨੂੰ ਸੱਚ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ ਨਹੀਂ ਹੈ। ਪੁਲਿਸ ਮੁਲਾਜ਼ਮਾਂ ਨੂੰ ਆਉਣ-ਜਾਣ ਵੇਲੇ ਵਰਦੀ ਪਾਉਣ ਤੋਂ ਗੁਰੇਜ਼ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.) ਦੀ ਸਮੀਖਿਆ ਮੀਟਿੰਗ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ। ਪ੍ਰਮੁੱਖ ਸਕੱਤਰ-ਕਮ-ਚੇਅਰਮੈਨ (ਐਕਸ-ਓਫੀਸ਼ੀਓ) ਕੁਮਾਰ ਰਾਹੁਲ ਅਤੇ ਡਾਇਰੈਕਟਰ […]

Continue Reading

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ […]

Continue Reading

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਚੰਡੀਗੜ੍ਹ; 22 ਸਤੰਬਰ 2026: (ਦੇਸ਼ ਕਲਿੱਕ ਬਿਊਰੋ): ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ […]

Continue Reading

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਧਾਰੀਵਾਲ/ਅੰਮ੍ਰਿਤਸਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ […]

Continue Reading

ਸੜਕਾਂ ’ਤੇ ਅਸੁਰੱਖਿਅਤ ਹਾਲਾਤ ਵਿੱਚ ਘੁੰਮ ਰਹੇ ਬੱਚਿਆਂ ਦੀ ਪਛਾਣ ਤੇ ਸੁਰੱਖਿਆ ਲਈ ਕਾਰਵਾਈ ਜਾਰੀ; ਇਕ ਬੱਚਾ ਕੀਤਾ ਰੈਸਕਿਊ

ਧੂਰੀ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਅਤੇ ਡੀ.ਸੀ.ਪੀ.ਓ. ਨਵਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕਾਂ ’ਤੇ ਅਸੁਰੱਖਿਅਤ ਹਾਲਾਤ ਵਿੱਚ ਘੁੰਮ ਰਹੇ ਬੱਚਿਆਂ ਦੀ ਪਛਾਣ ਅਤੇ ਸੁਰੱਖਿਆ ਲਈ ਜ਼ਿਲ੍ਹਾ ਸੰਗਰੂਰ ਵਿੱਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ […]

Continue Reading