ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ […]
Continue Reading
