ਹਰਿਆਣਾ ’ਚ 10 IPS/HPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 20 ਸਤੰਬਰ (ਦੇਸ਼ ਕਲਿੱਕ ਬਿਊਰੋ): ਹਰਿਆਣਾ ਸਰਕਾਰ ਨੇ 10 IPS/HPS ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਹੁਕਮਾਂ ਮੁਤਾਬਕ ਰਾਜੇਸ਼ ਕੁਮਾਰ IPS ਨੂੰ ਪੰਚਕੂਲਾ ਵਿੱਚ SP ਲਾਅ ਐਂਡ ਆਰਡਰ ਲਾਇਆ ਗਿਆ ਹੈ। ਪਰਬੀਨਾ ਪੀ. IPS ਨੂੰ SP GRP, ਅੰਬਾਲਾ ਕੈਂਟ ਦੀ […]

Continue Reading

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 20 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ […]

Continue Reading

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ ? – ਆਪ

ਨਵੀਂ ਦਿੱਲੀ, 19 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ ‘ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ ‘ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ […]

Continue Reading

ਫਰੀਦਕੋਟ ‘ਚ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਅਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਕਾਬੂ

  ਫਰੀਦਕੋਟ ‘ਚ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਅਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਕਾਬੂ ਫਰੀਦਕੋਟ, 20 ਸਤੰਬਰ 2026: ਸੀ.ਆਈ.ਏ. ਸਟਾਫ਼ ਫਰੀਦਕੋਟ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 47 ਕਿੱਲੋ 332 ਗ੍ਰਾਮ ਹੈਰੋਇਨ, ਤਿੰਨ ਵਿਦੇਸ਼ੀ ਪਿਸਤੌਲਾਂ, ਤਿੰਨ ਮੈਗਜ਼ੀਨ ਅਤੇ 15 ਕਾਰਤੂਸ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ […]

Continue Reading

ਪੰਜਾਬ ’ਚ ਕੀਤੇ ਵਾਅਦੇ ਪੂਰੇ ਕਰਕੇ ਮੁੜ ਸਰਕਾਰ ਬਣਾਏਗੀ AAP: ਮਨੀਸ਼ ਸਿਸੋਦੀਆ

  ਪੰਜਾਬ ’ਚ ਕੀਤੇ ਵਾਅਦੇ ਪੂਰੇ ਕਰਕੇ ਮੁੜ ਸਰਕਾਰ ਬਣਾਏਗੀ AAP: ਮਨੀਸ਼ ਸਿਸੋਦੀਆ ਨਵਾਂਸ਼ਹਿਰ, 20 ਸਤੰਬਰ 2026: ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਮੁੜ ਸਰਕਾਰ ਬਣਾਏਗੀ। ਇਹ ਦਾਅਵਾ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਾਂਸ਼ਹਿਰ ਵਿਖੇ ‘ਮਿਸ਼ਨ 2027’ ਤਹਿਤ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਕੀਤਾ। ਮਨੀਸ਼ […]

Continue Reading

ਧੂਰੀ ਹਲਕੇ ਤੋਂ CM ਮਾਨ ਦੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ, 2027 ਲਈ ‘ਆਪ’ ਸਰਕਾਰ ਬਣਾਉਣ ਦਾ ਟੀਚਾ

  ਧੂਰੀ ਹਲਕੇ ਤੋਂ CM ਮਾਨ ਦੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ, 2027 ਲਈ ‘ਆਪ’ ਸਰਕਾਰ ਬਣਾਉਣ ਦਾ ਟੀਚਾ ਧੂਰੀ, 20 ਸਤੰਬਰ 2026- ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਹਲਕੇ ਦੇ ਪਿੰਡ ਧੂਰਾ ਵਿਖੇ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ […]

Continue Reading

BJP IT ਸੈੱਲ ਦੀ ਅੱਜ Gen Z ’ਤੇ ਵਿਸ਼ੇਸ਼ ਵਰਕਸ਼ਾਪ, ਡਿਜੀਟਲ ਪਹੁੰਚ ਵਧਾਉਣ ’ਤੇ ਹੋਵੇਗੀ ਚਰਚਾ

  BJP IT ਸੈੱਲ ਦੀ ਅੱਜ Gen Z ’ਤੇ ਵਿਸ਼ੇਸ਼ ਵਰਕਸ਼ਾਪ, ਡਿਜੀਟਲ ਪਹੁੰਚ ਵਧਾਉਣ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ, 20 ਸਤੰਬਰ ਭਾਰਤੀ ਜਨਤਾ ਪਾਰਟੀ (BJP) ਦਾ IT ਸੈੱਲ ਅੱਜ, 20 ਸਤੰਬਰ ਨੂੰ Gen Z ਅਤੇ ਨੌਜਵਾਨ ਪੀੜ੍ਹੀ ਨਾਲ ਡਿਜੀਟਲ ਪੱਧਰ ’ਤੇ ਸੰਪਰਕ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਵਰਕਸ਼ਾਪ ਕਰੇਗਾ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ […]

Continue Reading

ਪਹਾੜਾਂ ‘ਚ ਵਧੀ ਠੰਢ: ਕੁੱਲੂ ‘ਚ ਫਟਿਆ ਬੱਦਲ! ਮਣਿਮਹੇਸ਼ ‘ਚ ਠੰਢ ਲੱਗਣ ਨਾਲ ਵਿਅਕਤੀ ਦੀ ਮੌਤ

  ਪਹਾੜਾਂ ‘ਚ ਵਧੀ ਠੰਢ: ਕੁੱਲੂ ‘ਚ ਫਟਿਆ ਬੱਦਲ! ਮਣਿਮਹੇਸ਼ ‘ਚ ਠੰਢ ਲੱਗਣ ਨਾਲ ਵਿਅਕਤੀ ਦੀ ਮੌਤ ਹਿਮਾਚਲ ਪ੍ਰਦੇਸ਼, 20 ਸਤੰਬਰ 2026- ਇੱਕ ਪਾਸੇ ਜਿੱਥੇ ਕਈ ਇਲਾਕਿਆਂ ਦੇ ਵਿੱਚ ਇਸ ਵੇਲੇ ਮੀਂਹ ਦਾ ਕਹਿਰ ਜਾਰੀ ਹੈ, ਉਥੇ ਹੀ ਦੂਜੇ ਪਾਸੇ ਪਹਾੜਾਂ ਦੇ ਵਿੱਚ ਬਰਫ ਪੈਣੀ ਸ਼ੁਰੂ ਹੋ ਗਈ ਹੈ। ਜਾਣਕਾਰੀ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ […]

Continue Reading

ਬਿਗ ਬੌਸ ਸ਼ੋਅ! ਸਲਮਾਨ ਖ਼ਾਨ ਦੀ ਸਿਹਤ ਵਿਗੜੀ?

  ਬਿਗ ਬੌਸ ਸ਼ੋਅ! ਸਲਮਾਨ ਖ਼ਾਨ ਦੀ ਸਿਹਤ ਵਿਗੜੀ? ਮੁੰਬਈ 20 ਸਤੰਬਰ 2026 ‘ਬਿਗ ਬੌਸ 20’ ਦੇ ਤਾਜ਼ਾ ‘ਵੀਕੈਂਡ ਕਾ ਵਾਰ’ ਐਪੀਸੋਡ ਵਿੱਚ ਸਲਮਾਨ ਖ਼ਾਨ ਸੋਸ਼ਲ ਮੀਡੀਆ ਟਰੋਲਰਾਂ ਨੂੰ ਲੈ ਕੇ ਕਾਫ਼ੀ ਸਖ਼ਤ ਰੁਖ ਵਿੱਚ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਬੈਠ ਕੇ ਦੂਜਿਆਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ਼ […]

Continue Reading

ਅਕਾਲ ਤਖ਼ਤ ਸਾਹਿਬ ਨੇ ਅਮਰਜੀਤ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ

  ਅਕਾਲ ਤਖ਼ਤ ਸਾਹਿਬ ਨੇ ਅਮਰਜੀਤ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ ਅੰਮ੍ਰਿਤਸਰ, 20 ਸਤੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਅਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸਬੰਧੀ ਸਖ਼ਤ ਫ਼ੈਸਲੇ ਲਏ ਗਏ। ਇਹ ਕਾਰਵਾਈ ਆਨੰਦਪੁਰ ਸਾਹਿਬ ਨਾਲ ਸਬੰਧਤ […]

Continue Reading