ਪੁਰਾਣੀ ਰੰਜਿਸ਼ ਕਾਰਨ ਬਜ਼ੁਰਗ ਮਹਿਲਾ ਦੀ ਹੱਤਿਆ, ਸਿਰ ’ਤੇ ਇੱਟਾਂ ਮਾਰ-ਮਾਰ ਕੀਤੀ ਵਾਰਦਾਤ
ਅੰਮ੍ਰਿਤਸਰ: 19 ਸਤੰਬਰ (ਦੇਸ਼ ਕਲਿੱਕ ਬਿਊਰੋ): ਵੈਰਪਾਲ ਥਾਣਾ ਖੇਤਰ ਦੇ ਪਿੰਡ ਪੰਡੋਰੀ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਬਜ਼ੁਰਗ ਮਹਿਲਾ ਦੀ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਵੀਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੀ ਵਾਰਦਾਤ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਮ੍ਰਿਤਕਾ ਦੇ ਪੁੱਤਰ ਸੁਖਦੇਵ ਸਿੰਘ […]
Continue Reading
