ਵੱਡੀ ਖ਼ਬਰ: ਭਾਜਪਾ ਯੁਵਾ ਮੋਰਚਾ ਦੇ ਆਗੂ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ
ਵੱਡੀ ਖ਼ਬਰ: ਭਾਜਪਾ ਯੁਵਾ ਮੋਰਚਾ ਦੇ ਆਗੂ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ ਸਹਰਸਾ 19 ਸਤੰਬਰ 2026 ਬਿਹਾਰ ਦੇ ਸਹਰਸਾ ਜ਼ਿਲ੍ਹੇ ਵਿੱਚ ਬੇਖ਼ੌਫ਼ ਅਪਰਾਧੀਆਂ ਵੱਲੋਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮਹਾਮੰਤਰੀ ਅਭਿਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅਭਿਜੀਤ ਸਿੰਘ […]
Continue Reading
