ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। […]
Continue Reading
