PRTC-ਪਨਬੱਸ ਮੁਲਾਜ਼ਮਾਂ ਦਾ ਵੱਡਾ ਐਲਾਨ; 22 ਸਤੰਬਰ ਤੋਂ ਕਨਰਗੇ ਅਣਮਿੱਥੇ ਸਮੇਂ ਲਈ ਹੜਤਾਲ
ਚੰਡੀਗੜ੍ਹ, 18 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ ਕੀਤਾ ਹੈ। ਕੰਟਰੈਕਟ ਮੁਲਾਜ਼ਮਾਂ ਨੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਦੇ […]
Continue Reading
