ਆਂਗਣਵਾੜੀ ਯੂਨੀਅਨ ਵੱਲੋਂ 19 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

  ਆਂਗਣਵਾੜੀ ਯੂਨੀਅਨ ਵੱਲੋਂ 19 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਅੱਗੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ ਅੰਮ੍ਰਿਤਸਰ, 18 ਸਤੰਬਰ: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਐਲਾਨ ਕੀਤਾ ਹੈ ਕਿ ਚੋਣਾਂ ਦੌਰਾਨ ਕੀਤਾ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਸਣੇ ਚੰਡੀਗੜ੍ਹ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

  ਪੰਜਾਬ ਦੇ ਕਈ ਜ਼ਿਲ੍ਹਿਆਂ ਸਣੇ ਚੰਡੀਗੜ੍ਹ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਮੋਹਾਲੀ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਵਿੱਚ ਮੀਂਹ ਦੇ ਆਸਾਰ; ਮੌਸਮ ਵਿਭਾਗ ਨੇ ਜਾਰੀ ਕੀਤਾ ਅਨੁਮਾਨ ਚੰਡੀਗੜ੍ਹ 18 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਹਲਕੀ ਤੋਂ […]

Continue Reading

ਅਗਨੀਵੀਰਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ, CAPF ’ਚ 50% ਅਸਾਮੀਆਂ ਰਾਖਵੀਆਂ

  ਅਗਨੀਵੀਰਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ, CAPF ’ਚ 50% ਅਸਾਮੀਆਂ ਰਾਖਵੀਆਂ ਨਵੀਂ ਦਿੱਲੀ 18 ਸਤੰਬਰ 2026: ਅਗਨੀਪਥ ਯੋਜਨਾ ਤਹਿਤ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਗਨੀਵੀਰਾਂ ਲਈ ਕੇਂਦਰ ਸਰਕਾਰ ਨੇ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਅਹਿਮ ਕਦਮ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਬਕਾ ਅਗਨੀਵੀਰਾਂ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਅਤੇ […]

Continue Reading

Three-Language Policy: ਸੁਪਰੀਮ ਕੋਰਟ ਦਾ CBSE ਦੀ ਤਿੰਨ ਭਾਸ਼ਾਈ ਪਾਲਿਸੀ ‘ਤੇ ਵੱਡਾ ਫ਼ੈਸਲਾ

  Three-Language Policy: ਸੁਪਰੀਮ ਕੋਰਟ ਦਾ CBSE ਦੀ ਤਿੰਨ ਭਾਸ਼ਾਈ ਪਾਲਿਸੀ ‘ਤੇ ਵੱਡਾ ਫ਼ੈਸਲਾ ਨਵੀਂ ਦਿੱਲੀ 18 ਸਤੰਬਰ 2026 ਸੁਪਰੀਮ ਕੋਰਟ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਇੱਕ ਮਹੱਤਵਪੂਰਨ ਸੁਝਾਅ ਦਿੰਦਿਆਂ ਕਿਹਾ ਹੈ ਕਿ ਉਹ 6ਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਾਗੂ ਕੀਤੀ ਜਾਣ ਵਾਲੀ ‘ਥ੍ਰੀ ਲੈਂਗੂਏਜ ਪਾਲਿਸੀ’ (ਤਿੰਨ ਭਾਸ਼ਾ ਨੀਤੀ) ਨੂੰ 2027 ਤੋਂ ਸ਼ੁਰੂ […]

Continue Reading

‘ਵਿਕਸਤ ਭਾਰਤ’ ਦੇ ਟੀਚੇ ਲਈ ਅੱਜ ਦਿੱਲੀ ’ਚ ਮੰਥਨ; ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀ ਅਤੇ ਸਕੱਤਰ ਹੋਣਗੇ ਸ਼ਾਮਲ

  ‘ਵਿਕਸਤ ਭਾਰਤ’ ਦੇ ਟੀਚੇ ਲਈ ਅੱਜ ਦਿੱਲੀ ’ਚ ਮੰਥਨ; ਵੱਖ-ਵੱਖ ਸੂਬਿਆਂ ਦੇ ਵਿੱਤ ਮੰਤਰੀ ਅਤੇ ਸਕੱਤਰ ਹੋਣਗੇ ਸ਼ਾਮਲ ਨਵੀਂ ਦਿੱਲੀ 18 ਸਤੰਬਰ 2026 ਵਿਕਸਤ ਭਾਰਤ’ ਦੇ ਟੀਚੇ ਨੂੰ ਹਾਸਲ ਕਰਨ ਲਈ ਦੇਸ਼ ਵਿੱਚ ਵਿੱਤੀ ਸਰੋਤਾਂ ਅਤੇ ਵਿੱਤੀ ਪ੍ਰਬੰਧਨ ਨਾਲ ਜੁੜੇ ਮੁੱਦਿਆਂ ’ਤੇ ਅੱਜ ਨਵੀਂ ਦਿੱਲੀ ਵਿੱਚ ਅਹਿਮ ਕਾਨਫਰੰਸ ਕਰਵਾਈ ਜਾ ਰਹੀ ਹੈ। ਕੇਂਦਰੀ ਵਿੱਤ […]

Continue Reading

Breaking: ਦਿੱਲੀ ਯੂਨੀਵਰਸਿਟੀ ’ਚ ਸਟੂਡੈਂਟ ਚੋਣਾਂ ਅੱਜ, ਡੇਢ ਲੱਖ ਤੋਂ ਵੱਧ ਵਿਦਿਆਰਥੀ ਪਾਉਣਗੇ ਵੋਟ

  Breaking: ਦਿੱਲੀ ਯੂਨੀਵਰਸਿਟੀ ’ਚ ਸਟੂਡੈਂਟ ਚੋਣਾਂ ਅੱਜ, ਡੇਢ ਲੱਖ ਤੋਂ ਵੱਧ ਵਿਦਿਆਰਥੀ ਪਾਉਣਗੇ ਵੋਟ ਨਵੀਂ ਦਿੱਲੀ 18 ਸਤੰਬਰ 2026 ਦਿੱਲੀ ਯੂਨੀਵਰਸਿਟੀ (DU) ਵਿੱਚ ਵਿਦਿਆਰਥੀ ਸੰਘ ਚੋਣਾਂ (DUSU) ਲਈ ਅੱਜ, 18 ਸਤੰਬਰ ਨੂੰ ਵੋਟਿੰਗ ਹੋ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਯੂਨੀਵਰਸਿਟੀ ਵਿੱਚ ਚੋਣ ਪ੍ਰਚਾਰ ਦੌਰਾਨ […]

Continue Reading

ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ, ਪੜ੍ਹੋ ਪੂਰੀ ਖਬਰ

  ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ, ਪੜ੍ਹੋ ਪੂਰੀ ਖਬਰ ਨਿਤਿਨ ਨਬੀਨ ਪਠਾਨਕੋਟ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਕਰਨਗੇ ਸ਼ੁਰੂਆਤ ਉਜੈਨ/ਪਠਾਨਕੋਟ, 18 ਸਤੰਬਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਤੜਕੇ ਉਜੈਨ ਸਥਿਤ ਸ੍ਰੀ ਮਹਾਕਾਲੇਸ਼ਵਰ ਮੰਦਰ ਪਹੁੰਚੇ। ਇਸ ਤੋਂ ਬਾਅਦ ਉਹ ਉਜੈਨ ਤੋਂ ਇੰਦੌਰ ਲਈ ਰਵਾਨਾ ਹੋਏ, ਜਿੱਥੋਂ ਉਹ […]

Continue Reading

Breaking: CM ਮਾਨ ਅਤੇ ਮੁਲਾਜ਼ਮਾਂ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ!

  Breaking: CM ਮਾਨ ਅਤੇ ਮੁਲਾਜ਼ਮਾਂ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ! ਚੰਡੀਗੜ੍ਹ 18 ਸਤੰਬਰ 2026 ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅਤੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸਰਕਾਰੀ ਕਰਮਚਾਰੀਆਂ ਦੀ ਜੁਆਇੰਟ ਕੋਆਰਡੀਨੇਸ਼ਨ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਦੀ […]

Continue Reading

ਐਮ.ਆਰ.ਐਸ.ਪੀ.ਟੀ.ਯੂ. ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਬਠਿੰਡਾ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ.) ਵਿੰਗ, ਐਮ.ਆਰ.ਐਸ.ਪੀ.ਟੀ.ਯੂ. ਅਤੇ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਜ਼ੀ.ਜੈਡ.ਐਸ.ਸੀ.ਸੀ.ਈ.ਟੀ.), ਬਠਿੰਡਾ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (ਸੀ.ਐਸ.ਈ.) ਵਿਭਾਗ ਵੱਲੋਂ ਸਿਵਲ ਹਸਪਤਾਲ, ਬਠਿੰਡਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਯੂਨੀਵਰਸਿਟੀ ਦੇ […]

Continue Reading

CM ਮਾਨ ਦੀ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਨਾਲ ਮੀਟਿੰਗ ਸ਼ੁੱਕਰਵਾਰ ਨੂੰ

ਚੰਡੀਗੜ੍ਹ; 17 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਤਾਲਮੇਲ ਕਮੇਟੀ […]

Continue Reading