ਵਿਅਕਤੀ ਨੇ ਘਰ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

  ਵਿਅਕਤੀ ਨੇ ਘਰ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ 2026: ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇੱਕ 50 ਸਾਲਾ ਵਿਅਕਤੀ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਚੇਤੂ ਸਿੰਘ ਵਾਸੀ ਖੇੜ੍ਹੀ ਨਗਾਹੀਆਂ, ਜ਼ਿਲ੍ਹਾ […]

Continue Reading

ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦੀਆਂ ਬਦਲੀਆਂ, ਪੜ੍ਹੋ ਲਿਸਟ

  ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰ ਬਦਲੇ, ਪੜ੍ਹੋ ਲਿਸਟ ਚੰਡੀਗੜ੍ਹ- ਪੰਜਾਬ ਸਰਕਾਰ ਦੇ ਵੱਲੋਂ ਅੱਜ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।  

Continue Reading

ਮੈਂ 31 ਸਾਲਾਂ ਤੋਂ ਜੇਲ੍ਹ ’ਚ ਹਾਂ; ਰਹਿਮ ਦੀ ਅਪੀਲ ’ਤੇ ਜਲਦ ਲਓ ਫ਼ੈਸਲਾ; ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  ਮੈਂ 31 ਸਾਲਾਂ ਤੋਂ ਜੇਲ੍ਹ ’ਚ ਹਾਂ; ਰਹਿਮ ਦੀ ਅਪੀਲ ’ਤੇ ਜਲਦ ਲਓ ਫ਼ੈਸਲਾ; ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ ਪਟਿਆਲਾ, 17 ਸਤੰਬਰ 2026-  ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਜਲਦ ਫ਼ੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਚਿੱਠੀ ਵਿੱਚ […]

Continue Reading

ਪੰਜਾਬ ‘ਚ ਨਸ਼ਿਆਂ ਦੇ ਕੋੜ੍ਹ ਵਿਰੁੱਧ ਭਾਜਪਾ ਦਾ ਵੱਡਾ ਐਲਾਨ; 4 ਥਾਵਾਂ ਤੋਂ ਸ਼ੁਰੂ ਹੋਵੇਗੀ 4,000 ਕਿਲੋਮੀਟਰ ਲੰਬੀ ਯਾਤਰਾ

  ਪੰਜਾਬ ‘ਚ ਨਸ਼ਿਆਂ ਦੇ ਕੋੜ੍ਹ ਵਿਰੁੱਧ ਭਾਜਪਾ ਦਾ ਵੱਡਾ ਐਲਾਨ; 4 ਥਾਵਾਂ ਤੋਂ ਸ਼ੁਰੂ ਹੋਵੇਗੀ 4,000 ਕਿਲੋਮੀਟਰ ਲੰਬੀ ਯਾਤਰਾ ਚੰਡੀਗੜ੍ਹ 17 ਸਤੰਬਰ 2026- ਪੰਜਾਬ ਵਿੱਚ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਾਜਪਾ ਦੇ […]

Continue Reading

Big Breaking- ਸ੍ਰੀਨਗਰ ‘ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ

  Big Breaking- ਸ੍ਰੀਨਗਰ ‘ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ ਸ੍ਰੀਨਗਰ, 17 ਸਤੰਬਰ 2026 ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਦੇਰ ਰਾਤ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ ਜ਼ਿਲ੍ਹੇ ਦੇ ਮਜਲਟਾ ਖੇਤਰ ਵਿੱਚ ਕੀਤੀ ਗਈ, ਜਿੱਥੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ […]

Continue Reading

Breaking: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਗੁਰਸਿੱਖ ਨਾਲ ਕੁੱਟਮਾਰ ਦੇ ਦੋਸ਼, 7 ਖ਼ਿਲਾਫ਼ FIR ਦਰਜ

  Breaking: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਗੁਰਸਿੱਖ ਨਾਲ ਕੁੱਟਮਾਰ ਦੇ ਦੋਸ਼, 7 ਖ਼ਿਲਾਫ਼ FIR ਦਰਜ ਚੀਮਾ ਮੰਡੀ (ਸੰਗਰੂਰ), 17 ਸਤੰਬਰ 2026 ਨੇੜਲੇ ਪਿੰਡ ਝਾੜੋਂ ਵਿੱਚ ਨਸ਼ਾ ਤਸਕਰੀ ਰੋਕਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਗੰਭੀਰ ਰੂਪ ਧਾਰ ਗਿਆ। ਇੱਕ ਗੁਰਸਿੱਖ ਵਿਅਕਤੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਸ […]

Continue Reading

ਆਸ਼ਾ ਵਰਕਰ ਅਤੇ ਫੈਸੀਲੀਟੇਟਰ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਰੱਜ ਪਿੱਟ ਸਿਆਪਾ

  ਆਸ਼ਾ ਵਰਕਰ ਅਤੇ ਫੈਸੀਲੀਟੇਟਰ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਰੱਜ ਪਿੱਟ ਸਿਆਪਾ ਹੁਸ਼ਿਆਰਪੁਰ, 17 ਸਤੰਬਰ 2026 : ਆਸ਼ਾ ਵਰਕਰ ਅਤੇ ਫੈਸੀਲੀਟੇਟਰ ਵੱਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਰੱਜ ਕਿ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੂੰ ਆਪਣੀਆਂ ਮੰਗਾਂ ਨੂੰ […]

Continue Reading

ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ, ਕਿਸਾਨਾਂ ਦੀ ਚਿੰਤਾ ਵਧੀ

  ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ, ਕਿਸਾਨਾਂ ਦੀ ਚਿੰਤਾ ਵਧੀ ਮੋਹਾਲੀ, 17 ਸਤੰਬਰ 2026 ਮੌਸਮ ਵਿੱਚ ਲਗਾਤਾਰ ਆ ਰਹੇ ਬਦਲਾਅ ਅਤੇ ਵਾਤਾਵਰਣਕ ਹਾਲਾਤਾਂ ਦੇ ਪ੍ਰਭਾਵ ਦਰਮਿਆਨ ਮੋਗਾ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਵਧਦਾ ਜਾ ਰਿਹਾ ਹੈ। ਇਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ […]

Continue Reading

ਅਮਰੀਕਾ ਜਾਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, India-US ਵਪਾਰ ਸਮਝੌਤੇ ’ਤੇ ਹੋਵੇਗੀ ਚਰਚਾ

  ਅਮਰੀਕਾ ਜਾਣਗੇ ਕੇਂਦਰੀ ਮੰਤਰੀ ਪੀਯੂਸ਼ ਗੋਇਲ, India-US ਵਪਾਰ ਸਮਝੌਤੇ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ 17 ਸਤੰਬਰ 2026 ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਸਤੰਬਰ 2026 ਦੇ ਅਖੀਰ ਵਿੱਚ ਅਮਰੀਕਾ ਦਾ ਦੌਰਾ ਕਰਨਗੇ। ਉਹ ਉੱਥੇ ਹੋਣ ਵਾਲੀ G20 ਬੈਠਕ ਵਿੱਚ ਸ਼ਾਮਲ ਹੋਣਗੇ। ਵਣਜ ਸਕੱਤਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਇਸ ਦੌਰਾਨ ਗੋਇਲ ਦੀ ਆਪਣੇ […]

Continue Reading

13 ਸਾਲ ਤੋਂ ਘੱਟ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਰੋਕ ਦੀ ਤਜਵੀਜ਼, ਵੱਡੀ ਉਮਰ ਦੇ ਕਿਸ਼ੋਰਾਂ ’ਤੇ ਵੀ ਲੱਗਣਗੀਆਂ ਹੱਦਾਂ

  13 ਸਾਲ ਤੋਂ ਘੱਟ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਰੋਕ ਦੀ ਤਜਵੀਜ਼, ਵੱਡੀ ਉਮਰ ਦੇ ਕਿਸ਼ੋਰਾਂ ’ਤੇ ਵੀ ਲੱਗਣਗੀਆਂ ਹੱਦਾਂ ਨਵੀਂ ਦਿੱਲੀ, 17 ਸਤੰਬਰ 2026: ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਯੂਰਪੀ ਸੰਘ ਦੇ 27 ਮੈਂਬਰ ਦੇਸ਼ਾਂ ਵਿੱਚ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਮੰਚਾਂ, ਆਨਲਾਈਨ ਖੇਡਾਂ […]

Continue Reading