ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ
– ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ, ਅੰਮ੍ਰਿਤ ਦਾਲਮ ਕਤਲ, ਯੂਏਪੀਏ, ਅਸਲਾ ਐਕਟ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ: ਡੀਜੀਪੀ ਗੌਰਵ ਯਾਦਵ– ਡੀਜੀਪੀ ਪੰਜਾਬ ਨੇ ਮੋਲਦੋਵਾ ਤੇ ਅਜ਼ਰਬਾਈਜਾਨ ਦੀਆਂ ਅਥਾਰਟੀਆਂ, ਆਈ.ਪੀ.ਸੀ.ਯੂ.-ਸੀ.ਬੀ.ਆਈ., ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਕੀਤਾ ਧੰਨਵਾਦ– ਓ.ਐਫ.ਟੀ.ਈ.ਸੀ. ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ 10 ਅਤਿ […]
Continue Reading
