ਵੱਡੀ ਖ਼ਬਰ: NDPS ਕੇਸ ’ਚ ਪੰਜਾਬੀ ਗਾਇਕ ਵੱਡਾ ਗਰੇਵਾਲ ਬਰੀ
ਮੋਹਾਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ NDPS ਐਕਟ ਤਹਿਤ ਦਰਜ ਮਾਮਲੇ ਵਿੱਚ ਗਾਇਕ ਗੁਰਿੰਦਰਪਾਲ ਸਿੰਘ ਉਰਫ਼ ਵੱਡਾ ਗਰੇਵਾਲ, ਵਾਸੀ ਕਮੋਮਾਜਰਾ ਕਲਾਂ, ਸੰਗਰੂਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੇਸ਼ ਕੀਤੇ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਵਿੱਚ ਗੰਭੀਰ ਕਮੀਆਂ ਦੇ ਆਧਾਰ ’ਤੇ ਮੁਲਜ਼ਮ ਨੂੰ ਸ਼ੱਕ ਦਾ ਲਾਭ […]
Continue Reading
